Ezekiel 9:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਪਰਮੇਸ਼ੁਰ ਨੇ ਸ਼ਹਿਰ ਨੂੰ ਸਜ਼ਾ ਦੇਣ ਵਾਲੇ ਇੰਚਾਰਜ ਆਗੂਆਂ ਨੂੰ ਉੱਚੀ ਆਵਾਜ਼ ਵਿੱਚ ਪੁਕਾਰਿਆ। ਹਰ ਆਗੂ ਦੇ ਹੱਥ ਵਿੱਚ ਆਪਣਾ ਵਿਨਾਸ਼ਕਾਰੀ ਹਬਿਆਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਸ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਮੇਰੇ ਕੰਨਾਂ ਵਿੱਚ ਆਖਿਆ ਕਿ ਉਨ੍ਹਾਂ ਨੂੰ ਜਿਹੜੇ ਸ਼ਹਿਰ ਦੇ ਪ੍ਰਬੰਧਕ ਹਨ ਨੇੜੇ ਬੁਲਾ। ਹਰੇਕ ਮਨੁੱਖ ਨੇ ਆਪਣੇ ਹੱਥ ਵਿੱਚ ਆਪਣਾ ਨਾਸ ਕਰਨ ਵਾਲਾ ਸ਼ਸਤ੍ਰ ਫੜਿਆ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਸ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਮੇਰੇ ਕੰਨਾਂ ਵਿੱਚ ਆਖਿਆ ਕਿ ਸ਼ਹਿਰ ਦੇ ਅਧਿਕਾਰੀਆਂ ਨੂੰ ਨੇੜੇ ਬੁਲਾ। ਹਰੇਕ ਮਨੁੱਖ ਨੇ ਆਪਣੇ ਹੱਥ ਵਿੱਚ ਆਪਣਾ ਨਾਸ ਕਰਨ ਵਾਲਾ ਸ਼ਸਤਰ ਫੜਿਆ ਹੋਵੇ।