Ezekiel 9:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਮੈਂ ਕੋਈ ਰਹਿਮ ਨਹੀਂ ਦਰਸਾਵਾਂਗਾ। ਮੈਂ ਇਨ੍ਹਾਂ ਲੋਕਾਂ ਲਈ ਕੋਈ ਅਫ਼ਸੋਸ ਨਹੀਂ ਕਰਾਂਗਾ। ਉਨ੍ਹਾਂ ਨੇ ਇਸ ਨੂੰ ਖੁਦ ਸੱਦਾ ਦਿੱਤਾ-ਮੈਂ ਤਾਂ ਇਨ੍ਹਾਂ ਲੋਕਾਂ ਨੂੰ ਸਿਰਫ਼ ਉਹੀ ਸਜ਼ਾ ਦੇ ਰਿਹਾ ਹਾਂ ਜਿਸਦੇ ਉਹ ਅਧਿਕਾਰੀ ਹਨ!”
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੇਰੀ ਅੱਖ ਲਿਹਾਜ਼ ਨਹੀਂ ਕਰੇਗੀ ਅਤੇ ਕਦਾ ਚਿੱਤ ਤਰਸ ਨਹੀਂ ਕਰਾਂਗਾ! ਮੈਂ ਉਨ੍ਹਾਂ ਦੀ ਕਰਨੀ ਦਾ ਬਦਲਾ ਉਨ੍ਹਾਂ ਦੇ ਸਿਰਾਂ ਉੱਤੇ ਲਿਆਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੇਰੀ ਅੱਖ ਦਯਾ ਨਹੀਂ ਕਰੇਗੀ ਅਤੇ ਕਦੇ ਵੀ ਤਰਸ ਨਹੀਂ ਕਰਾਂਗਾ! ਮੈਂ ਉਹਨਾਂ ਦੀ ਕਰਨੀ ਦਾ ਬਦਲਾ ਉਹਨਾਂ ਦੇ ਸਿਰਾਂ ਉੱਤੇ ਲਿਆਵਾਂਗਾ।