Ezekiel 9:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਇਸਰਾਏਲ ਦੇ ਪਰਮੇਸ਼ੁਰ ਦਾ ਪਰਤਾਪ ਕਰੂਬੀ ਫ਼ਰਿਸ਼ਤਿਆਂ ਉੱਪਰੋਂ ਉੱਠੀ, ਜਿੱਥੇ ਇਹ ਸੀ। ਫ਼ੇਰ ਪਰਤਾਪ ਮੰਦਰ ਦੇ ਫ਼ਾਟਕ ਤੀਕ ਗਿਆ। ਉਹ ਉਦੋਂ ਰੁਕ ਗਿਆ ਜਦੋਂ ਉਹ ਦਹਿਲੀਜ਼ ਉੱਤੇ ਸੀ। ਫ਼ੇਰ ਪਰਤਾਪ ਨੇ ਕਤਾਨੀ ਦੇ ਵਸਤਰਾਂ ਵਾਲੇ ਅਤੇ ਲਿਖਾਰੀ ਦੀ ਕਲਮ ਅਤੇ ਸਿਆਹੀ ਵਾਲੇ ਬੰਦੇ ਨੂੰ ਆਵਾਜ਼ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਕਰੂਬੀ ਦੇ ਉੱਤੋਂ ਜਿਸ ਉੱਪਰ ਉਹ ਸੀ, ਉੱਠ ਕੇ ਘਰ ਦੀ ਸਰਦਲ ਤੇ ਗਿਆ, ਅਤੇ ਉਹ ਨੇ ਉਸ ਮਰਦ ਨੂੰ ਜਿਹ ਨੇ ਕਤਾਨੀ ਕੱਪੜੇ ਪਾਏ ਹੋਏ ਸਨ, ਅਤੇ ਜਿਸ ਦੇ ਕੋਲ ਲਿਖਣ ਵਾਲੀ ਦਵਾਤ ਸੀ, ਪੁਕਾਰਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਕਰੂਬੀ ਦੇ ਉੱਤੋਂ ਜਿਸ ਉੱਪਰ ਉਹ ਸੀ, ਉੱਠ ਕੇ ਘਰ ਦੀ ਡਿਉੜੀ ਤੇ ਗਿਆ ਅਤੇ ਉਹ ਨੇ ਉਸ ਮਨੁੱਖ ਨੂੰ ਜਿਸ ਨੇ ਕਤਾਨੀ ਕੱਪੜੇ ਪਾਏ ਹੇ ਸਨ ਅਤੇ ਜਿਸ ਦੇ ਕੋਲ ਲਿਖਣ ਵਾਲੀ ਦਵਾਤ ਸੀ, ਬੁਲਾਇਆ।