Ezekiel 9:6 — Compare Translations
2 translations compared side by side
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਬੁੱਢਿਆਂ, ਗੱਭਰੂਆਂ, ਕੁਆਂਰੀਆਂ, ਨਿੱਕੇ ਬੱਚਿਆਂ ਤੇ ਤੀਵੀਆਂ ਨੂੰ ਉੱਕਾ ਮਾਰ ਸੁੱਟੋ ਪਰ ਜਿਨ੍ਹਾਂ ਉੱਤੇ ਨਿਸ਼ਾਨ ਹੈ ਉਨ੍ਹਾਂ ਵਿੱਚੋਂ ਕਿਸੇ ਦੇ ਨੇੜੇ ਨਾ ਜਾਓ, ਅਤੇ ਮੇਰੇ ਪਵਿੱਤ੍ਰ ਅਸਥਾਨ ਤੋਂ ਅਰੰਭ ਕਰੋ! ਤਦ ਓਹਨਾਂ ਨੇ ਉਨ੍ਹਾਂ ਬਜ਼ੁਰਗਾਂ ਤੋਂ ਜਿਹੜੇ ਭਵਨ ਦੇ ਸਾਹਮਣੇ ਸਨ ਸ਼ੁਰੂ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਬਜ਼ੁਰਗਾਂ, ਗੱਭਰੂਆਂ, ਕੁਆਰੀਆਂ, ਨਿੱਕੇ ਬੱਚਿਆਂ ਅਤੇ ਔਰਤਾਂ ਨੂੰ ਪੂਰੀ ਤਰ੍ਹਾਂ ਮਾਰ ਸੁੱਟੋ, ਪਰ ਜਿਹਨਾਂ ਉੱਤੇ ਨਿਸ਼ਾਨ ਹੈ ਉਹਨਾਂ ਵਿੱਚੋਂ ਕਿਸੇ ਦੇ ਨੇੜੇ ਨਾ ਜਾਓ ਅਤੇ ਮੇਰੇ ਪਵਿੱਤਰ ਸਥਾਨ ਤੋਂ ਸ਼ੁਰੂ ਕਰੋ! ਤਦ ਉਹਨਾਂ ਨੇ ਉਹਨਾਂ ਬਜ਼ੁਰਗਾਂ ਤੋਂ ਜਿਹੜੇ ਭਵਨ ਦੇ ਸਾਹਮਣੇ ਸਨ, ਸ਼ੁਰੂ ਕੀਤਾ।