Ezekiel 9:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਓੱਥੇ ਹੀ ਰੁਕਿਆ ਰਿਹਾ ਜਦੋਂ ਕਿ ਉਹ ਬੰਦੇ ਲੋਕਾਂ ਨੂੰ ਮਾਰਨ ਲਈ ਚੱਲੇ ਗਏ। ਮੈਂ ਧਰਤੀ ਵੱਲ ਝੁਕ ਕੇ ਸਿਜਦਾ ਕੀਤਾ ਅਤੇ ਆਖਿਆ, “ਯਹੋਵਹਾਹ ਮੇਰੇ ਪ੍ਰਭੂ ਜੀ, ਯਰੂਸ਼ਲਮ ਦੇ ਖਿਆਫ਼ ਆਪਣਾ ਕਹਿਰ ਦਰਸਾਉਂਦਿਆਂ ਤੂੰ ਇਸਰਾਏਲ ਦੇ ਸਾਰੇ ਹੀ ਬਚੇ ਹੋਏ ਬੰਦਿਆਂ ਨੂੰ ਮਾਰ ਰਿਹਾ ਹੈਂ?”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਦੋਂ ਓਹ ਉਨ੍ਹਾਂ ਨੂੰ ਵੱਢ ਰਹੇ ਸਨ ਅਤੇ ਮੈਂ ਬਚ ਰਿਹਾ ਸਾ ਤਾਂ ਐਉਂ ਹੋਇਆ ਕਿ ਮੈਂ ਮੂੰਹ ਪਰਨੇ ਡਿੱਗ ਪਿਆ ਅਤੇ ਦੁਹਾਈ ਦੇ ਕੇ ਆਖਿਆ, ਹਾਇ! ਹੇ ਪ੍ਰਭੁ ਯਹੋਵਾਹ! ਕੀ ਤੂੰ ਆਪਣਾ ਵੱਡਾ ਕਹਿਰ ਯਰੂਸ਼ਲਮ ਉੱਤੇ ਪਾਕੇ ਇਸਰਾਏਲ ਦੇ ਸਾਰੇ ਬਚੇ ਖੁਚੇ ਲੋਕਾਂ ਨੂੰ ਮਾਰ ਦੇਵੇਂਗਾ।ॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਹ ਉਹਨਾਂ ਨੂੰ ਵੱਢ ਰਹੇ ਸਨ ਅਤੇ ਮੈਂ ਇਕੱਲਾ ਰਹਿ ਗਿਆ ਸੀ, ਤਾਂ ਇਹ ਹੋਇਆ ਕਿ ਮੈਂ ਮੂਧੇ ਮੂੰਹ ਡਿੱਗ ਪਿਆ ਅਤੇ ਦੁਹਾਈ ਦੇ ਕੇ ਆਖਿਆ, ਹਾਏ! ਹੇ ਪ੍ਰਭੂ ਯਹੋਵਾਹ! ਕੀ ਤੂੰ ਆਪਣਾ ਵੱਡਾ ਕਹਿਰ ਯਰੂਸ਼ਲਮ ਉੱਤੇ ਪਾ ਕੇ ਇਸਰਾਏਲ ਦੇ ਸਾਰੇ ਬਚੇ ਖੁਚੇ ਲੋਕਾਂ ਨੂੰ ਮਾਰ ਦੇਵੇਂਗਾ?