Ezra 1:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੀਹ ਸੋਨੇ ਦੇ ਕਟੋਰੇ, ਚਾਂਦੀ ਦੇ ਸੋਨੇ ਵਾਂਗ ਦੇ 410 ਕਟੋਰੇ ਅਤੇ 1,000 ਹੋਰ ਭਾਂਡੇ।
Punjabi Bible 2016 - ਪਵਿੱਤਰ ਬਾਈਬਲ O.V.
ਸੋਨੇ ਦੇ ਤੀਹ ਕਟੋਰਦਾਨ, ਚਾਂਦੀ ਦੇ ਦੂਜੀ ਪਰਕਾਰ ਦੇ ਚਾਰ ਸੌ ਦਸ, ਕੌਲ ਤੇ ਦੂਜੇ ਭਾਂਡੇ ਇੱਕ ਹਜ਼ਾਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋਨੇ ਦੇ ਤੀਹ ਕਟੋਰਦਾਨ, ਚਾਂਦੀ ਦੇ ਇੱਕੋ ਜਿਹੇ ਚਾਰ ਸੌ ਦਸ ਕੌਲੇ ਅਤੇ ਦੂਜੇ ਭਾਂਡੇ ਇੱਕ ਹਜ਼ਾਰ।