Ezra 1:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੁਲ ਮਿਲਾ ਕੇ 5,400 ਸੋਨੇ ਅਤੇ ਚਾਂਦੀ ਤੋਂ ਬਣੀਆਂ ਹੋਇਆ ਵਸਤਾਂ ਸਨ। ਸ਼ੇਸ਼ਬੱਸਰ ਇਨ੍ਹਾਂ ਸਭਨਾਂ ਵਸਤਾਂ ਨੂੰ ਬਾਬਲ ਤੋਂ ਯਰੂਸ਼ਲਮ ਨੂੰ ਮੁੜਨ ਵਾਲੇ ਕੈਦੀਆਂ ਨਾਲ ਲੈ ਕੇ ਆਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੋਨੇ ਚਾਂਦੀ ਦੇ ਸਾਰੇ ਭਾਂਡੇ ਪੰਜ ਹਜ਼ਾਰ ਚਾਰ ਸੌ ਸਨ। ਸ਼ੇਸ਼ਬੱਸਰ ਇਨ੍ਹਾਂ ਸਭਨਾਂ ਨੂੰ ਬਾਬਲ ਤੋਂ ਯਰੂਸ਼ਲਮ ਨੂੰ ਮੁੜਨ ਵਾਲਿਆਂ ਬੰਧੂਇਆਂ ਨਾਲ ਲੈ ਆਇਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੁੱਲ ਮਿਲਾ ਕੇ, ਸੋਨੇ ਅਤੇ ਚਾਂਦੀ ਦੇ ਸਾਰੇ ਭਾਂਡੇ, ਪੰਜ ਹਜ਼ਾਰ ਚਾਰ ਸੌ ਸਨ। ਸ਼ੇਸ਼ਬੱਸਰ ਇਨ੍ਹਾਂ ਸਾਰਿਆਂ ਭਾਂਡਿਆਂ ਨੂੰ ਬਾਬਲ ਤੋਂ ਯਰੂਸ਼ਲਮ ਨੂੰ ਮੁੜਨ ਵਾਲੇ ਗ਼ੁਲਾਮਾਂ ਨਾਲ ਲੈ ਆਇਆ।