Ezra 1:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਜੇਕਰ ਕਿਤੇ ਵੀ ਜਿੱਥੇ ਕੋਈ ਬੱਚਿਆਂ ਹੋਇਆ ਰਹਿ ਰਿਹਾ ਹੋਵੇ; ਉਸ ਜਗ੍ਹਾ ਦੇ ਆਦਮੀ ਉਸ ਨੂੰ ਚਾਂਦੀ, ਸੋਨਾ, ਪਸ਼ੂ ਤੇ ਹੋਰ ਚੀਜ਼ਾਂ ਦੇ ਕੇ ਉਸ ਦੀ ਸਹਾਇਤਾ ਕਰਨ ਅਤੇ ਇਸ ਦੇ ਨਾਲ ਉਨ੍ਹਾਂ ਨੂੰ ਸੁਗਾਤ ਵੀ ਦੇਣੀ ਚਾਹੀਦੀ ਹੈ ਜਿਹੜੀ ਉਹ ਪਰਮੇਸ਼ੁਰ ਦੇ ਮੰਦਰ ਲਈ ਜੋ ਕਿ ਯਰੂਸ਼ਲਮ ਵਿੱਚ ਹੈ, ਚਾਹੁੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੋ ਕੋਈ ਕਿਤੇ ਰਹਿ ਗਿਆ ਹੋਵੇ ਜਿੱਥੇ ਉਹ ਦੀ ਵੱਸੋਂ ਹੋਵੇ ਤਾਂ ਉਸ ਥਾਂ ਦੇ ਲੋਕ ਚਾਂਦੀ ਸੋਨੇ ਤੇ ਮਾਲ ਤੇ ਪਸੂ ਦੇ ਕੇ ਉਹ ਦੀ ਸਹਾਇਤਾ ਕਰਨ ਤੇ ਨਾਲੇ ਓਹ ਪਰਮੇਸ਼ੁਰ ਦੇ ਭਵਨ ਲਈ ਜੋ ਯਰੂਸ਼ਲਮ ਵਿੱਚ ਹੈ ਆਪਣੀ ਖੁਸ਼ੀ ਦੀ ਭੇਟ ਨਾਲ ਦੇਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੋ ਕੋਈ ਕਿਸੇ ਸਥਾਨ ਵਿੱਚ ਰਹਿ ਗਿਆ ਹੋਵੇ, ਜਿੱਥੇ ਉਸ ਦੀ ਵੱਸੋਂ ਹੋਵੇ ਤਾਂ ਉਸ ਥਾਂ ਦੇ ਲੋਕ ਚਾਂਦੀ, ਸੋਨਾ, ਧਨ ਤੇ ਪਸ਼ੂ ਦੇ ਕੇ ਉਸ ਦੀ ਸਹਾਇਤਾ ਕਰਨ ਨਾਲ ਹੀ ਉਹ ਪਰਮੇਸ਼ੁਰ ਦੇ ਭਵਨ ਲਈ ਜੋ ਯਰੂਸ਼ਲਮ ਵਿੱਚ ਹੈ, ਆਪਣੀ ਖੁਸ਼ੀ ਦੀਆਂ ਭੇਟਾਂ ਵੀ ਨਾਲ ਦੇਣ।”