Ezra 1:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੋਰਸ਼ ਪਾਤਸ਼ਾਹ ਨੇ ਵੀ ਯਹੋਵਾਹ ਦੇ ਮੰਦਰ ਦੇ ਉਨ੍ਹਾਂ ਭਾਂਡਿਆਂ ਨੂੰ ਕੱਢਵਾਇਆ, ਜਿਨ੍ਹਾਂ ਨੂੰ ਨਬੂਕਦਨ੍ਨਸਰ ਯਰੂਸ਼ਲਮ ਤੋਂ ਲੈ ਆਇਆ ਸੀ ਤੇ ਆਪਣੇ ਦੇਵਤਿਆਂ ਦੇ ਮੰਦਰ ਵਿੱਚ ਰੱਖਿਆ ਹ੍ਹੋਇਆਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕੋਰਸ਼ ਪਾਤਸ਼ਾਹ ਨੇ ਵੀ ਯਹੋਵਾਹ ਦੇ ਭਵਨ ਦੇ ਉਨ੍ਹਾਂ ਭਾਂਡਿਆਂ ਨੂੰ ਕਢਵਾਇਆ ਜਿਨ੍ਹਾਂ ਨੂੰ ਨਬੂਕਦਨੱਸਰ ਯਰੂਸ਼ਲਮ ਤੋਂ ਲੈ ਆਇਆ ਸੀ ਤੇ ਆਪਣੇ ਦਿਓਤਿਆਂ ਦੇ ਮੰਦਰ ਵਿੱਚ ਰੱਖਿਆ ਹੋਇਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੋਰਸ਼ ਰਾਜਾ ਨੇ ਵੀ ਯਹੋਵਾਹ ਦੇ ਭਵਨ ਦੇ ਉਨ੍ਹਾਂ ਭਾਂਡਿਆ ਨੂੰ ਕਢਵਾਇਆ, ਜਿਨ੍ਹਾਂ ਨੂੰ ਨਬੂਕਦਨੱਸਰ ਯਰੂਸ਼ਲਮ ਤੋਂ ਲੈ ਆਇਆ ਸੀ ਅਤੇ ਆਪਣੇ ਦੇਵਤਿਆਂ ਦੇ ਮੰਦਰ ਵਿੱਚ ਰੱਖਿਆ ਹੋਇਆ ਸੀ।