Ezra 1:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫਾਰਸ ਦੇ ਪਾਤਸ਼ਾਹ ਕੋਰਸ਼ ਨੇ ਮਿਬਰਦਾਬ ਨੂੰ ਉਨ੍ਹਾਂ ਚੀਜ਼ਾਂ ਨੂੰ ਬਾਹਰ ਲਿਆਉਣ ਲਈ ਖਜ਼ਾਨਚੀ ਬਣਾ ਦਿੱਤਾ ਤੇ ਗਿਣ ਕੇ ਯਹੂਦਾਹ ਦੇ ਆਗੂ ਸ਼ੇਸ਼ੱਬਸਰ ਨੂੰ ਦੇ ਦਿੱਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਏਹਨਾਂ ਨੂੰ ਹੀ ਫਾਰਸ ਦੇ ਪਾਤਸ਼ਾਹ ਕੋਰਸ਼ ਨੇ ਮਿਥਰਦਾਥ ਖ਼ਜਾਨਚੀ ਦੇ ਹੱਥੀਂ ਕਢਵਾਇਆ ਤੇ ਗਿਣ ਕੇ ਯਹੂਦਾਹ ਦੇ ਸ਼ਜ਼ਾਦੇ ਸ਼ੇਸ਼ਬੱਸਰ ਨੂੰ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹਨਾਂ ਭਾਂਡਿਆਂ ਨੂੰ, ਫ਼ਾਰਸ ਦੇ ਰਾਜਾ ਕੋਰਸ਼ ਨੇ ਮਿਥਰਦਾਥ ਖ਼ਜ਼ਾਨਚੀ ਦੇ ਦੁਆਰਾ ਕਢਵਾਇਆ ਅਤੇ ਗਿਣ ਕੇ ਯਹੂਦਾਹ ਦੇ ਰਾਜਕੁਮਾਰ ਸ਼ੇਸ਼ਬੱਸਰ ਨੂੰ ਦੇ ਦਿੱਤਾ