Ezra 10:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਉਹ ਸਾਰਾ ਸਮੂਹ ਨੇ ਜਿਹੜਾ ਇੱਕਤਰ ਹੋਇਆ ਸੀ, ਅਜ਼ਰਾ ਨੂੰ ਉੱਚੀ ਆਵਾਜ਼ ਵਿੱਚ ਕਿਹਾ, “ਅਜ਼ਰਾ, ਜਿਵੇਂ ਤੂੰ ਕਿਹਾ ਸਾਨੂੰ ਉਵੇਂ ਹੀ ਕਰਨਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸਾਰੀ ਸਭਾ ਨੇ ਉੱਤਰ ਦਿੱਤਾ ਅਤੇ ਵੱਡੀ ਅਵਾਜ਼ ਨਾਲ ਆਖਿਆ, ਏਵੇਂ ਹੀ ਸਹੀ! ਜਿਵੇਂ ਤੁਸਾਂ ਸਾਡੇ ਕਰਨ ਲਈ ਠਹਿਰਾਇਆ ਅਸੀਂ ਏਹ ਗੱਲ ਕਰਾਂਗੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਸਾਰੀ ਸਭਾ ਨੇ ਉੱਤਰ ਦਿੱਤਾ ਅਤੇ ਉੱਚੀ ਅਵਾਜ਼ ਨਾਲ ਕਿਹਾ, “ਇਸੇ ਤਰ੍ਹਾਂ ਹੀ ਹੋਵੇਗਾ! ਜਿਵੇਂ ਤੁਸੀਂ ਕਿਹਾ ਹੈ ਅਸੀਂ ਉਸੇ ਤਰ੍ਹਾਂ ਹੀ ਕਰਾਂਗੇ!