Ezra 10:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੇਕਿਨ ਢੇਰ ਸਾਰੀ ਪਰਜਾ ਹੈ ਅਤੇ ਇਹ ਬਾਰਸ਼ ਦਾ ਮੌਸਮ ਹੈ ਇਸ ਲਈ ਅਸੀਂ ਬਾਹਰ ਵੀ ਨਹੀਂ ਠਹਿਰ ਸੱਕਦੇ। ਇਹ ਸਮੱਸਿਆ ਇੱਕ ਜਾਂ ਦੋ ਦਿਨਾਂ ਵਿੱਚ ਖਤਮ ਹੋਣ ਵਾਲੀ ਨਹੀਂ ਕਿਉਂ ਕਿ ਅਸੀਂ ਬਹੁਤ ਮਾੜੇ ਕੰਮ ਕੀਤੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਪਰਜਾ ਢੇਰ ਸਾਰੀ ਹੈ ਅਤੇ ਏਹ ਵੱਡੀ ਵਾਛੜ ਦਾ ਮੌਸਮ ਹੈ ਸੋ ਅਸੀਂ ਬਾਹਰ ਨਹੀਂ ਖਲੋ ਸੱਕਦੇ। ਏਹ ਤਾਂ ਨਾ ਇੱਕ ਦਿਨ ਦਾ ਨਾ ਦੋ ਦਿਨ ਦਾ ਕੰਮ ਹੈ ਕਿਉਂ ਜੋ ਅਸਾਂ ਏਸ ਗੱਲ ਵਿੱਚ ਡਾਢਾ ਅਪਰਾਧ ਕੀਤਾ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਲੋਕ ਬਹੁਤ ਸਾਰੇ ਹਨ ਅਤੇ ਇਹ ਮੀਂਹ ਦਾ ਮੌਸਮ ਹੈ, ਇਸ ਕਾਰਨ ਅਸੀਂ ਬਾਹਰ ਨਹੀਂ ਖਲੋ ਸਕਦੇ! ਨਾਲੇ ਇਹ ਇੱਕ ਜਾਂ ਦੋ ਦਿਨ ਦਾ ਕੰਮ ਨਹੀਂ ਹੈ, ਕਿਉਂ ਜੋ ਅਸੀਂ ਇਸ ਗੱਲ ਵਿੱਚ ਵੱਡਾ ਅਪਰਾਧ ਕੀਤਾ ਹੈ!