Ezra 10:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਡੇ ਆਗੂਆਂ ਨੂੰ ਸਾਰੀ ਸਭਾ ਦੇ ਪ੍ਰਤਿਨਿਧੀ ਹੋਣ ਦਿਓ। ਅਤੇ ਉਹ ਸਾਰੇ ਮਨੁੱਖ ਜਿਨ੍ਹਾਂ ਨੇ ਵਿਦੇਸ਼ੀ ਔਰਤਾਂ ਨਾਲ ਵਿਆਹ ਕਰਵਾਏ ਹਨ। ਉਹ ਨਿਸ਼ਚਿੰਤ ਕੀਤੇ ਸਮੇਂ ਤੇ ਆਗੂਆਂ ਅਤੇ ਨਿਆਕਾਰਾਂ ਦੇ ਨਾਲ ਆਉਣ ਜਦ ਤੱਕ ਅਸੀਂ ਇਹ ਸਮੱਸਿਆ ੱਸੁਧਾਰ ਕੇ ਪਰਮੇਸ਼ੁਰ ਦੇ ਗੁੱਸੇ ਨੂੰ ਘਟਨਾਂ ਦੇਈਏ।”
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਸਾਰੀ ਸਭਾ ਦੇ ਸਰਦਾਰ ਖਲੋ ਰਹਿਣ ਅਤੇ ਓਹ ਸਾਰੇ ਜਿਹੜੇ ਸਾਡੇ ਸ਼ਹਿਰਾਂ ਵਿੱਚ ਕੁਜਾਤ ਜਨਾਨੀਆਂ ਨੂੰ ਘਰੀਂ ਬਿਠਾਈ ਬੈਠੇ ਹਨ ਠਹਿਰਾਏ ਹੋਏ ਸਮੇਂ ਉੱਤੇ ਆਉਣ ਅਤੇ ਉਨ੍ਹਾਂ ਦੇ ਨਾਲ ਹਰ ਸ਼ਹਿਰ ਦੇ ਬਜ਼ੁਰਗ ਅਰ ਨਿਆਈ ਹੋਣ ਜਿੰਨਾ ਚਿਰ ਤੀਕ ਸਾਡੇ ਪਰਮੇਸ਼ੁਰ ਦਾ ਵੱਡਾ ਕ੍ਰੋਧ ਜੋ ਏਸ ਗੱਲ ਦੇ ਕਾਰਨ ਹੈ ਸਾਥੋਂ ਮੁੜ ਨਾ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਸਾਰੀ ਸਭਾ ਦੇ ਵੱਲੋਂ ਸਾਡੇ ਹਾਕਮ ਕੰਮ ਕਰਨ ਅਤੇ ਸਾਡੇ ਸ਼ਹਿਰਾਂ ਵਿੱਚੋਂ ਉਹ ਸਾਰੇ, ਜਿਨ੍ਹਾਂ ਨੇ ਗੈਰ-ਕੌਮੀ ਇਸਤਰੀਆਂ ਨਾਲ ਵਿਆਹ ਕੀਤਾ ਹੈ ਠਹਿਰਾਏ ਹੋਏ ਸਮੇਂ ਉੱਤੇ ਆਉਣ, ਅਤੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਸ਼ਹਿਰ ਦੇ ਬਜ਼ੁਰਗ ਅਤੇ ਨਿਆਈਂ ਵੀ ਆਉਣ, ਜਦ ਤੱਕ ਕਿ ਸਾਡੇ ਪਰਮੇਸ਼ੁਰ ਦਾ ਕ੍ਰੋਧ ਜੋ ਇਸ ਗੱਲ ਦੇ ਕਾਰਨ ਹੈ, ਸਾਡੇ ਤੋਂ ਮੁੜ ਨਾ ਜਾਵੇ।”