Ezra 10:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਿਰਫ ਕੁਝ ਮਨੁੱਖ ਹੀ ਇਸ ਵਿਉਂਤ ਦੇ ਵਿਰੁੱਧ ਹਨ। ਉਨ੍ਹਾਂ ਵਿੱਚ ਅਸਾਹੇਲ ਦਾ ਪੁੱਤਰ ਯੋਨਾਥਾਨ ਅਤੇ ਤਿਕਵਾਹ ਦਾ ਪੁੱਤਰ ਯਹਜ਼ਯਾਹ। ਮੱਸ਼ਲਾਮ ਅਤੇ ਸ਼ਬਤਈ ਲੇਵੀ ਵੀ ਇਸ ਵਿਉਂਤ ਦੇ ਵਿਰੁੁੱਧ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਕੇਵਲ ਅਸਾਹੇਲ ਦਾ ਪੁੱਤ੍ਰ ਯੋਨਾਥਾਨ ਅਰ ਤਿਕਵਾਹ ਦਾ ਪੁੱਤ੍ਰ ਯਹਜ਼ਯਾਹ ਏਹ ਦੇ ਵਿਰੁੱਧ ਉੱਠ ਖਲੋਤੇ ਅਤੇ ਮਸ਼ੁੱਲਾਮ ਤੇ ਸ਼ਬਤਈ ਲੇਵੀਆਂ ਨੇ ਉਨ੍ਹਾਂ ਦੀ ਸਹਾਇਤਾ ਕੀਤੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਿਰਫ਼ ਅਸਾਹੇਲ ਦਾ ਪੁੱਤਰ ਯੋਨਾਥਾਨ ਅਤੇ ਤਿਕਵਾਹ ਦਾ ਪੁੱਤਰ ਯਹਜ਼ਯਾਹ ਇਸ ਗੱਲ ਦੇ ਵਿਰੁੱਧ ਉੱਠੇ, ਅਤੇ ਮਸ਼ੁੱਲਾਮ ਤੇ ਸ਼ਬਥਈ ਲੇਵੀਆਂ ਨੇ ਉਨ੍ਹਾਂ ਦੀ ਸਹਾਇਤਾ ਕੀਤੀ