Ezra 10:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਹਿਲੇ ਮਹੀਨੇ ਦੇ ਪਹਿਲੇ ਦਿਨ, ਉਨ੍ਹਾਂ ਨੇ ਉਹ ਸਾਰੇ ਮਨੁੱਖਾਂ ਦਾ ਲੈਣ-ਦੇਣ ਕਰ ਲਿਆ ਸੀ ਜਿਨ੍ਹਾਂ ਨੇ ਵਿਦੇਸ਼ੀ ਔਰਤਾਂ ਨਾਲ ਵਿਆਹ ਕਰਵਾਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਾਰਿਆਂ ਮਨੁੱਖਾਂ ਦਾ ਜਿਨ੍ਹਾਂ ਦੇ ਘਰੀਂ ਕੁਜਾਤ ਜਨਾਨੀਆਂ ਬੈਠੀਆਂ ਸਨ ਫੈਸਲਾ ਉਨ੍ਹਾਂ ਨੇ ਪਹਿਲੇ ਮਹੀਨੇ ਦੀ ਪਹਿਲੀ ਤਰੀਖ ਨੂੰ ਮੁਕਾ ਦਿੱਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਹਿਲੇ ਮਹੀਨੇ ਦੀ ਪਹਿਲੀ ਤਾਰੀਖ਼ ਤੱਕ ਉਨ੍ਹਾਂ ਨੇ ਉਹਨਾਂ ਸਾਰਿਆਂ ਮਨੁੱਖਾਂ ਦੀ ਜਾਂਚ-ਪੜਤਾਲ ਕੱਢ ਲਈ ਜਿਨ੍ਹਾਂ ਨੇ ਗੈਰ-ਕੌਮੀ ਇਸਤਰੀਆਂ ਨਾਲ ਵਿਆਹ ਕਰ ਲਿਆ ਸੀ।