Ezra 10:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਜਕਾਂ ਦੇ ਉੱਤਰਾਧਿਕਾਰੀਆਂ ਵਿੱਚੋਂ ਉਨ੍ਹਾਂ ਲੋਕਾਂ ਦੀ ਸੂਚੀ ਹੈ ਜਿਨ੍ਹਾਂ ਨੇ ਵਿਦੇਸ਼ੀ ਔਰਤਾਂ ਨਾਲ ਵਿਆਹ ਕਰਵਾਏ ਸਨ: ਯੋਸਾਦਾਕ ਦੇ ਪੁੱਤਰ ਯੇਸ਼ੂਆ ਦੇ ਉੱਤਰਾਧਿਕਾਰੀਆਂ ਵਿੱਚੋਂ ਅਤੇ ਉਸ ਦੇ ਭਰਾਵਾਂ ਵਿੱਚੋਂ: ਮਅਸੇਯਾਹ, ਅਲੀਅਜ਼ਰ, ਯਰੀਬ ਅਤੇ ਗਦਲਯਾਹ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਜਕਾਂ ਦੇ ਪੁੱਤ੍ਰਾਂ ਵਿੱਚੋਂ ਜਿਨ੍ਹਾਂ ਦੇ ਕੁਜਾਤ ਜਨਾਨੀਆਂ ਬੈਠੀਆਂ ਸਨ ਏਹ ਪਾਏ ਗਏ ਅਰਥਾਤ ਯੋਸਾਦਾਕ ਦੇ ਪੁੱਤ੍ਰ ਯੇਸ਼ੂਆ ਦੇ ਪੁੱਤ੍ਰਾਂ ਵਿੱਚੋਂ ਅਤੇ ਉਹ ਦੇ ਭਰਾ ਮਅਸ਼ੇਯਾਹ ਤੇ ਅਲੀਅਜ਼ਰ ਤੇ ਯਰੀਬ ਤੇ ਗਦਲਯਾਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਾਜਕਾਂ ਦੇ ਪੁੱਤਰਾਂ ਵਿੱਚੋਂ ਜਿਨ੍ਹਾਂ ਨੇ ਗੈਰ-ਕੌਮੀ ਇਸਤਰੀਆਂ ਨਾਲ ਵਿਆਹ ਕੀਤਾ ਸੀ, ਉਹ ਇਹ ਸਨ: ਯੋਸਾਦਾਕ ਦੇ ਪੁੱਤਰ ਯੇਸ਼ੂਆ ਦੇ ਪੁੱਤਰਾਂ ਵਿੱਚੋਂ ਅਤੇ ਉਸ ਦੇ ਭਰਾ ਮਅਸ਼ੇਯਾਹ ਤੇ ਅਲੀਅਜ਼ਰ ਤੇ ਯਾਰੀਬ ਤੇ ਗਦਲਯਾਹ।