Ezra 10:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਸਭਨਾਂ ਨੇ ਆਪਣੀਆਂ ਪਤਨੀਆਂ ਨੂੰ ਤਲਾਕ ਦੇਣ ਦਾ ਇਕਰਾਰ ਕਰ ਦਿੱਤਾ ਅਤੇ ਹਰੇਕ ਨੇ ਇੱਜੜ ਵਿੱਚੋਂ ਇੱਕ ਭੇਡੂ ਦੋਸ਼ ਦੀ ਭੇਟ ਵਜੋਂ ਚੜ੍ਹਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੇ ਆਪਣੀਆਂ ਤੀਵੀਆਂ ਨੂੰ ਕੱਢ ਦੇਣ ਦਾ ਬਚਨ ਦਿੱਤਾ ਅਤੇ ਦੋਸ਼ੀ ਹੋਣ ਦੇ ਕਾਰਨ ਉਨ੍ਹਾਂ ਨੇ ਇੱਜੜ ਦਾ ਇੱਕ ਛੱਤ੍ਰਾ ਦੋਸ਼ ਦੀ ਬਲੀ ਲਈ ਚੜ੍ਹਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਆਪਣੀਆਂ ਪਤਨੀਆਂ ਨੂੰ ਕੱਢ ਦੇਣ ਦਾ ਬਚਨ ਦਿੱਤਾ, ਅਤੇ ਦੋਸ਼ੀ ਹੋਣ ਦੇ ਕਾਰਨ ਇੱਜੜ ਵਿੱਚੋਂ ਆਪਣੇ-ਆਪਣੇ ਲਈ ਇੱਕ-ਇੱਕ ਭੇਡੂ ਦੋਸ਼ ਦੀ ਬਲੀ ਲਈ ਚੜ੍ਹਾਇਆ।