Ezra 10:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਾਰੀਮ ਦੇ ਉੱਤਰਾਧਿਕਾਰੀਆਂ ਚੋ ਇਹ ਮਨੁੱਖ ਸਨ: ਮਅਸੇਯਾਹ, ਏਲੀਯਾਹ, ਸ਼ਮਅਯਾਹ, ਯਹੀਏਲ ਅਤੇ ਉਜ਼ੀਯ੍ਯਾਹ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹਾਰੀਮ ਦੇ ਪੁੱਤ੍ਰਾਂ ਵਿੱਚੋਂ- ਮਅਸ਼ੇਯਾਹ ਤੇ ਏਲੀਯਾਹ ਤੇ ਸ਼ਮਅਯਾਹ ਤੇ ਯਹੀਏਲ ਤੇ ਉੱਜ਼ੀਯਾਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹਾਰੀਮ ਦੇ ਪੁੱਤਰਾਂ ਵਿੱਚੋਂ - ਮਅਸ਼ੇਯਾਹ ਤੇ ਏਲੀਯਾਹ ਤੇ ਸ਼ਮਅਯਾਹ ਤੇ ਯਹੀਏਲ ਤੇ ਉੱਜ਼ੀਯਾਹ