Ezra 10:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੇਵੀਆਂ ਵਿੱਚੋਂ: ਯੋਜ਼ਾਬਾਦ, ਸ਼ਿਮਈ ਕੇਲਾਯਾਹ (ਜਿਸ ਨੂੰ ਕਲੀਟਾ ਵੀ ਆਖਿਆ ਜਾਂਦਾ ਹੈ), ਪਬਹਯਾਹ, ਯਹੂਦਾਹ ਅਤੇ ਅਲੀਅਜ਼ਰ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਲੇਵੀਆਂ ਵਿੱਚੋਂ- ਯੋਜ਼ਾਬਾਦ ਤੇ ਸ਼ਿਮਈ ਤੇ ਕੇਲਾਯਾਹ ਜੋ ਕਲੀਟਾ ਵੀ ਹੈ, ਪਥਹਯਾਹ, ਯਹੂਦਾਹ ਤੇ ਅਲੀਅਜ਼ਰ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਲੇਵੀਆਂ ਵਿੱਚੋਂ - ਯੋਜ਼ਾਬਾਦ ਤੇ ਸ਼ਿਮਈ ਤੇ ਕੇਲਾਯਾਹ ਜੋ ਕਲੀਟਾ ਵੀ ਹੈ, ਪਥਹਯਾਹ, ਯਹੂਦਾਹ ਤੇ ਅਲੀਅਜ਼ਰ।