Ezra 10:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਗਵਯ੍ਯਾਂ ਵਿੱਚੋਂ: ਅਲਯਾਸ਼ੀਬ ਦਰਬਾਨਾਂ ਵਿੱਚੋਂ: ਸ਼ੱਲੂਮ, ਟਲਮ ਅਤੇ ਊਰੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਗਵੱਯਾਂ ਵਿੱਚੋਂ- ਅਲਯਾਸ਼ੀਬ ਅਤੇ ਦਰਬਾਨਾਂ ਵਿੱਚੋਂ- ਸ਼ੱਲੁਮ ਤੇ ਟਲਮ ਤੇ ਊਰੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਗਾਇਕਾਂ ਵਿੱਚੋਂ - ਅਲਯਾਸ਼ੀਬ ਅਤੇ ਦਰਬਾਨਾਂ ਵਿੱਚੋਂ - ਸ਼ੱਲੂਮ ਤੇ ਤਲਮ ਤੇ ਊਰੀ।