Ezra 10:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੇ ਇਸਰਾਏਲੀਆਂ ਵਿੱਚੋਂ: ਪਰੋਸ਼ ਦੇ ਉਰ੍ਰਾਧਿਕਾਰੀਆਂ ਵਿੱਚੋਂ: ਰਮਯਾਹ, ਯਿਜ਼ਯਾਹ, ਮਲਕੀਯਾਹ, ਮੀਯਾਹਮੀਨ, ਅਲਆਜ਼ਾਰ, ਮਲਕੀਯਾਹ ਅਤੇ ਬਨਾਯਾਹ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਸਰਾਏਲ ਵਿੱਚੋਂ- ਪਰੋਸ਼ ਦੇ ਪੁੱਤ੍ਰਾਂ ਵਿੱਚੋਂ- ਰਮਯਾਹ ਤੇ ਯਿਜ਼ਯਾਹ ਤੇ ਮਲਕੀਯਾਹ ਤੇ ਮੀਯਾਮੀਨ ਤੇ ਅਲਆਜ਼ਾਰ ਤੇ ਮਲਕੀਯਾਹ ਤੇ ਬਨਾਯਾਹ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸਰਾਏਲ ਵਿੱਚੋਂ - ਪਰੋਸ਼ ਦੇ ਪੁੱਤਰਾਂ ਵਿੱਚੋਂ - ਰਮਯਾਹ, ਯਿਜ਼ਯਾਹ, ਮਲਕੀਯਾਹ, ਮੀਯਾਮੀਨ, ਅਲਆਜ਼ਾਰ, ਮਲਕੀਯਾਹ ਤੇ ਬਨਾਯਾਹ