Ezra 10:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਣ ਚਲੋ ਅਸੀਂ ਆਪਣੇ ਪਰਮੇਸ਼ੁਰ ਨਾਲ ਇੱਕ ਇਕਰਾਰਨਾਮਾ ਕਰੀਏ ਅਤੇ ਉਨ੍ਹਾਂ ਸਾਰੀਆਂ ਔਰਤਾਂ ਅਤੇ ਬੱਚਿਆਂ ਨੂੰ ਇਬੋਁ ਕੱਢ ਦੇਈਏ। ਸਾਨੂੰ ਅਜ਼ਰਾ ਅਤੇ ਉਨ੍ਹਾਂ ਸਿਆਣੇ ਲੋਕਾਂ ਦੀ ਸਲਾਹ ਮੰਨਣੀ ਚਾਹੀਦੀ ਹੈ ਜੋ ਪਰਮੇਸ਼ੁਰ ਦੀ ਬਿਵਸਬਾ ਦਾ ਆਦਰ ਕਰਦੇ ਹਨ। ਇਸ ਤਰ੍ਹਾਂ, ਅਸੀਂ ਵੀ ਪਰਮੇਸ਼ੁਰ ਦੀ ਬਿਵਸਬਾ ਦਾ ਪਾਲਨ ਕਰਾਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਅਸੀਂ ਆਪਣੇ ਪਰਮੇਸ਼ੁਰ ਨਾਲ ਇੱਕ ਨੇਮ ਬੰਨ੍ਹੀਏ ਅਰ ਏਹ ਸਾਰੀਆਂ ਜਨਾਨੀਆਂ ਅਰ ਇਨ੍ਹਾਂ ਦੇ ਬਾਲ ਆਪਣੇ ਪ੍ਰਭੁ ਦੀ ਤੇ ਉਨ੍ਹਾਂ ਦੀ ਸਲਾਹ ਨਾਲ ਜਿਹੜੇ ਸਾਡੇ ਪਰਮੇਸ਼ੁਰ ਦੇ ਹੁਕਮ ਤੋਂ ਕੰਬਦੇ ਹਨ ਕੱਢ ਦੇਈਏ ਅਤੇ ਇਹ ਬਿਵਸਥਾ ਦੇ ਅਨੁਸਾਰ ਕਰੀਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਅਸੀਂ ਆਪਣੇ ਪਰਮੇਸ਼ੁਰ ਨਾਲ ਇੱਕ ਨੇਮ ਬੰਨ੍ਹੀਏ ਅਤੇ ਇਨ੍ਹਾਂ ਸਾਰੀਆਂ ਇਸਤਰੀਆਂ ਅਤੇ ਇਨ੍ਹਾਂ ਦੇ ਬੱਚਿਆਂ ਨੂੰ, ਪਰਮੇਸ਼ੁਰ ਦੀ ਆਗਿਆ ਅਤੇ ਉਨ੍ਹਾਂ ਦੀ ਸਲਾਹ ਨਾਲ ਜਿਹੜੇ ਸਾਡੇ ਪਰਮੇਸ਼ੁਰ ਦੇ ਹੁਕਮ ਤੋਂ ਕੰਬਦੇ ਹਨ, ਆਪਣੇ ਵਿੱਚੋਂ ਕੱਢ ਦੇਈਏ ਅਤੇ ਇਹ ਕੰਮ ਬਿਵਸਥਾ ਦੇ ਅਨੁਸਾਰ ਕੀਤਾ ਜਾਵੇ।