Ezra 10:44 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸਾਰੇ ਆਦਮੀ ਵਿਦੇਸ਼ੀ ਔਰਤਾਂ ਨਾਲ ਵਿਆਹੇ ਹੋਏ ਸਨ ਅਤੇ ਇਨ੍ਹਾਂ ਵਿੱਚੋਂ ਕਈਆਂ ਦੇ ਉਨ੍ਹਾਂ ਔਰਤਾਂ ਤੋਂ ਬੱਚੇ ਵੀ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਸਭ ਕੁਜਾਤ ਜਨਾਨੀਆਂ ਘਰੀਂ ਬਿਠਾਏ ਹੋਏ ਸਨ ਅਤੇ ਉਨ੍ਹਾਂ ਵਿੱਚ ਕਈ ਓਹ ਤੀਵੀਆਂ ਸਨ ਜਿਨ੍ਹਾਂ ਦੇ ਬੱਚੇ ਵੀ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹਨਾਂ ਸਾਰਿਆਂ ਨੇ ਗੈਰ-ਕੌਮੀ ਇਸਤਰੀਆਂ ਵਿਆਹ ਲਈਆਂ ਸਨ ਅਤੇ ਉਨ੍ਹਾਂ ਵਿੱਚੋਂ ਕਈ ਇਸਤਰੀਆਂ ਦੇ ਬੱਚੇ ਵੀ ਸਨ ।