Ezra 10:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਅਜ਼ਰਾ ਉੱਠਿਆ ਅਤੇ ਸਾਰੇ ਜਾਜਕਾਂ ਅਤੇ ਲੇਵੀਆਂ ਤੋਂ ਇਕਰਾਰ ਕਰਵਾਇਆ ਕਿ ਅਸੀਂ ਸਾਰੇ ਇਸ ਇਕਰਾਰ ਮੁਤਾਬਕ ਕੰਮ ਕਰਾਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਜ਼ਰਾ ਉੱਠਿਆ ਅਤੇ ਸਰਦਾਰਾਂ, ਜਾਜਕਾਂ, ਲੇਵੀਆਂ ਅਰ ਸਾਰੇ ਇਸਰਾਏਲ ਨੂੰ ਸੌਂਹ ਦਿੱਤੀ ਕਿ ਅਸੀਂ ਏਸ ਸੌਂਹ ਦੇ ਅਨੁਸਾਰ ਏਹ ਕੰਮ ਕਰਾਂਗੇ- ਉਨ੍ਹਾਂ ਨੇ ਇਹੀ ਸੌਂਹ ਖਾਧੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਜ਼ਰਾ ਉੱਠਿਆ ਅਤੇ ਜਾਜਕਾਂ, ਲੇਵੀਆਂ ਅਤੇ ਸਾਰੇ ਇਸਰਾਏਲੀਆਂ ਨੂੰ ਸਹੁੰ ਦਿੱਤੀ ਕਿ ਅਸੀਂ ਇਸੇ ਬਚਨ ਦੇ ਅਨੁਸਾਰ ਇਹ ਕੰਮ ਕਰਾਂਗੇ ਅਤੇ ਉਨ੍ਹਾਂ ਨੇ ਉਸੇ ਤਰ੍ਹਾਂ ਸਹੁੰ ਖਾਧੀ।