Ezra 10:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਅਜ਼ਰਾ ਪਰਮੇਸ਼ੁਰ ਦੇ ਮੰਦਰ ਦੇ ਅੱਗੋਂ ਚੱਲਿਆ ਗਿਆ ਅਤੇ ਅਲਯਾਸੀਬ ਦੇ ਪੁੱਤਰ ਯੋਹਾਨਾਨ ਦੇ ਕਮਰੇ ਵਿੱਚ ਚੱਲਿਆ ਗਿਆ। ਉਸ ਨੇ ਯੋਹਾਨਾਨ ਦੇ ਕਮਰੇ ਵਿੱਚ ਰਾਤ ਗੁਜ਼ਾਰੀ। ਉਸ ਨੇ ਨਾ ਰੋਟੀ ਖਾਧੀ ਨਾ ਪਾਣੀ ਪੀਤਾ ਕਿਉਂ ਕਿ ਉਹ ਹਾਲੇ ਵੀ ਉਨ੍ਹਾਂ ਇਸਰਾਏਲੀਆਂ ਦੀ ਅਨਾਸਬਾ ਬਾਰੇ ਬੜਾ ਦੁੱਖੀ ਸੀ, ਜੋ ਯਰੂਸ਼ਲਮ ਨੂੰ ਵਾਪਸ ਪਰਤੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਜ਼ਰਾ ਪਰਮੇਸ਼ੁਰ ਦੇ ਭਵਨ ਦੇ ਅੱਗਿਓਂ ਉੱਠਿਆ ਅਤੇ ਅਲਯਾਸੀਬ ਦੇ ਪੁੱਤ੍ਰ ਯੋਹਾਨਾਨ ਦੀ ਕੋਠੜੀ ਵਿੱਚ ਗਿਆ ਅਤੇ ਉੱਥੇ ਜਾ ਕੇ ਨਾ ਰੋਟੀ ਖਾਧੀ ਨਾ ਪਾਣੀ ਪੀਤਾ ਕਿਉਂ ਜੋ ਉਹ ਅਸੀਰਾਂ ਦੀ ਬੇਈਮਾਨੀ ਦੇ ਕਾਰਨ ਰੋਂਦਾ ਰਿਹਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਅਜ਼ਰਾ ਪਰਮੇਸ਼ੁਰ ਦੇ ਭਵਨ ਦੇ ਅੱਗਿਓਂ ਉੱਠਿਆ ਅਤੇ ਅਲਯਾਸ਼ੀਬ ਦੇ ਪੁੱਤਰ ਯਹੋਹਾਨਾਨ ਦੀ ਕੋਠੜੀ ਵਿੱਚ ਗਿਆ, ਅਤੇ ਉੱਥੇ ਜਾ ਕੇ ਨਾ ਰੋਟੀ ਖਾਧੀ ਤੇ ਨਾ ਪਾਣੀ ਪੀਤਾ, ਕਿਉਂ ਜੋ ਉਹ ਗ਼ੁਲਾਮੀ ਤੋਂ ਮੁੜ ਕੇ ਆਏ ਹੋਏ ਲੋਕਾਂ ਦੇ ਧੋਖੇ ਦੇ ਕਾਰਨ ਰੋਂਦਾ ਰਿਹਾ।