Ezra 10:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਵੀ ਮਨੁੱਖ ਯਰੂਸ਼ਲਮ ਵਿੱਚ ਤਿੰਨਾ ਦਿਨਾਂ ਦੇ ਵਿੱਚ ਨਾ ਪਹੁੰਚਿਆ, ਉਸ ਨੂੰ ਆਪਣੀ ਸਾਰੀ ਦੌਲਤ ਤੋਂ ਹੱਥ ਧੋਣਾ ਪਵੇਗਾ। ਇਹ ਫੈਸਲਾ, ਮਹੱਤਵਪੂਰਣ ਅਧਿਕਾਰੀਆਂ ਅਤੇ ਬਜ਼ੁਰਗਾਂ ਨੇ ਇਕੱਠਿਆਂ ਕੀਤਾ। ਅਤੇ ਉਹ ਵਿਅਕਤੀ ਜਲਾਵਤਨੀਆਂ ਦੀ ਸਭਾ ਵਿੱਚੋਂ ਬਾਹਰ ਕੱਢ ਦਿੱਤਾ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਰਦਾਰਾਂ ਅਤੇ ਬਜ਼ੁਰਗਾਂ ਦੀ ਸਲਾਹ ਅਨੁਸਾਰ ਜੋ ਕੋਈ ਤਿੰਨਾਂ ਦਿਨਾਂ ਵਿੱਚ ਨਾ ਆਵੇ ਉਹ ਦਾ ਸਾਰਾ ਲਕਾ ਤੁਕਾ ਜ਼ਬਤ ਕੀਤਾ ਜਾਵੇ ਅਤੇ ਉਹ ਅਸੀਰਾਂ ਦੀ ਸਭਾ ਤੋਂ ਛੇਕਿਆ ਜਾਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੋ ਕੋਈ ਹਾਕਮਾਂ ਅਤੇ ਬਜ਼ੁਰਗਾਂ ਦੀ ਸਲਾਹ ਅਨੁਸਾਰ ਤਿੰਨ ਦਿਨਾਂ ਵਿੱਚ ਨਾ ਆਵੇ, ਉਸ ਦਾ ਸਾਰਾ ਮਾਲ-ਧਨ ਨਾਸ ਕੀਤਾ ਜਾਵੇਗਾ ਅਤੇ ਉਸ ਨੂੰ ਗ਼ੁਲਾਮੀ ਤੋਂ ਮੁੜੇ ਹੋਇਆਂ ਦੀ ਸਭਾ ਵਿੱਚੋਂ ਛੇਕਿਆ ਜਾਵੇਗਾ।