Ezra 2:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਉਸ ਸੂਬੇ ਦੇ ਲੋਕ ਹਨ ਜਿਹੜੇ ਕੈਦ ਤੋਂ ਵਾਪਸ ਪਰਤੇ ਸਨ। ਬਾਬਲ ਦਾ ਪਾਤਸ਼ਾਹ ਨਬੂਕਦਨੱਸਰ ਇਨ੍ਹਾਂ ਲੋਕਾਂ ਨੂੰ ਕੈਦੀਆਂ ਵਜੋ ਬਾਬਲ ਨੂੰ ਲੈ ਗਿਆ ਸੀ। ਇਹ ਸਾਰੇ ਲੋਕ ਯਰੂਸ਼ਲਮ ਅਤੇ ਯਹੂਦਾਹ ਨੂੰ ਵਾਪਸ ਪਰਤੇ ਅਤੇ ਇਨ੍ਹਾਂ ਵਿੱਚੋਂ ਹਰ ਕੋਈ ਮੁੜ ਆਪਣੇ ਸ਼ਹਿਰ ਵਿੱਚ ਵਾਪਸ ਪਰਤਿਆ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਉਸ ਸੂਬੇ ਦੇ ਲੋਕ ਹਨ ਜਿਹੜੇ ਉਨ੍ਹਾਂ ਬੰਧੂਆਂ ਦੀ ਅਸੀਰੀ ਤੋਂ ਜਿਨ੍ਹਾਂ ਨੂੰ ਨਬੂਕਦਨੱਸਰ ਬਾਬਲ ਦਾ ਪਾਤਸ਼ਾਹ ਬਾਬਲ ਵਿੱਚ ਲੈ ਗਿਆ ਸੀ ਯਹੂਦਾਹ ਅਰ ਯਰੂਸ਼ਲਮ ਨੂੰ ਹਰ ਇੱਕ ਆਪਣੇ ਸ਼ਹਿਰ ਨੂੰ ਮੁੜ ਆਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਨ੍ਹਾਂ ਲੋਕਾਂ ਨੂੰ ਬਾਬਲ ਦਾ ਰਾਜਾ ਨਬੂਕਦਨੱਸਰ ਗ਼ੁਲਾਮ ਬਣਾ ਕੇ ਲੈ ਗਿਆ ਸੀ, ਉਨ੍ਹਾਂ ਵਿੱਚੋਂ ਯਰੂਸ਼ਲਮ ਅਤੇ ਯਹੂਦਾਹ ਦੇ ਸੂਬਿਆਂ ਦੇ ਜਿਹੜੇ ਲੋਕ ਗ਼ੁਲਾਮੀ ਤੋਂ ਛੁੱਟ ਕੇ ਆਪੋ ਆਪਣੇ ਨਗਰਾਂ ਨੂੰ ਮੁੜ ਆਏ ਸਨ, ਉਹ ਇਹ ਹਨ -