Ezra 2:36 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਾਜਕਾਂ ਦੀ ਸੂਚੀ ਇਸ ਪ੍ਰਕਾਰ ਸੀ: ਯੇਸੂਆ ਦੇ ਘਰਾਣੇ ਰਾਹੀਂ ਯਦਅਯਾਹ ਦੇ ਉੱਤਰਾਧਿਕਾਰੀ: 973
Punjabi Bible 2016 - ਪਵਿੱਤਰ ਬਾਈਬਲ O.V.
ਜਾਜਕ- ਯਦਅਯਾਹ ਦੀ ਸੰਤਾਨ, ਜੋ ਯੇਸ਼ੂਆ ਦੇ ਘਰਾਣੇ ਦੇ ਸਨ, ਨੌ ਸੌ ਤਿਹੱਤਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਜਕ - ਯਦਾਯਾਹ ਦੀ ਸੰਤਾਨ, ਜੋ ਯੇਸ਼ੂਆ ਦੇ ਘਰਾਣੇ ਦੇ ਸਨ, ਨੌ ਸੌ ਤਿਹੱਤਰ