Ezra 2:40 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੇਵੀਆਂ ਦੇ ਘਰਾਣੇ ਚੋ ਜਿਹੜੇ ਲੋਕ ਸਨ: ਹੋਦਵਯਾਹ ਦੇ ਉੱਤਰਾਧਿਕਾਰੀਆਂ ਰਾਹੀਂ ਯੇਸ਼ੂਆ ਅਤੇ ਕਦਮੀਏਲ ਦੇ ਉੱਤਰਾਧਿਕਾਰੀ 74
Punjabi Bible 2016 - ਪਵਿੱਤਰ ਬਾਈਬਲ O.V.
ਲੇਵੀ- ਯੇਸ਼ੂਆ ਤੇ ਕਦਮੀਏਲ ਦੀ ਸੰਤਾਨ ਜੋ ਹੋਦਵਯਾਹ ਦੀ ਸੰਤਾਨ ਦੇ ਸਨ, ਚੁਹੱਤਰ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੇਵੀ - ਯੇਸ਼ੂਆ ਅਤੇ ਕਦਮੀਏਲ ਦੀ ਸੰਤਾਨ ਜੋ ਹੋਦਵਯਾਹ ਦੀ ਸੰਤਾਨ ਦੇ ਸਨ, ਚੁਹੱਤਰ।