Ezra 2:42 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੰਦਰ ਦੇ ਫ਼ਾਟਕਾਂ ਦੇ ਦਰਬਾਨਾਂ ਦੇ ਉੱਤਰਾਧਿਕਾਰੀਆਂ ਚੋ ਲੋਕ ਇਸ ਤਰ੍ਹਾਂ ਸਨ: ਸੱਲੂਮ, ਅਟੇਰ, ਟਲਮੋਨ, ਅਕੂਬ, ਹਟੀਟਾ ਅਤੇ ਸੋਬਈ ਦੇ ਉੱਤਰਾਧਿਕਾਰੀ 139
Punjabi Bible 2016 - ਪਵਿੱਤਰ ਬਾਈਬਲ O.V.
ਦਰਬਾਨਾਂ ਦੀ ਸੰਤਾਨ,-ਸ਼ੱਲੂਮ ਦੀ ਸੰਤਾਨ, ਅਟੇਰ ਦੀ ਸੰਤਾਨ, ਟਲਮੋਨ ਦੀ ਸੰਤਾਨ,ਅਕੂਬ ਦੀ ਸੰਤਾਨ, ਹਟੀਟਾ ਦੀ ਸੰਤਾਨ, ਸੋਬਈ ਦੀ ਸੰਤਾਨ, ਸਾਰੇ ਇੱਕ ਸੌ ਉਣਤਾਲੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਰਬਾਨਾਂ ਦੀ ਸੰਤਾਨ, - ਸ਼ੱਲੂਮ ਦੀ ਸੰਤਾਨ, ਅਟੇਰ ਦੀ ਸੰਤਾਨ, ਤਲਮੋਨ ਦੀ ਸੰਤਾਨ, ਅੱਕੂਬ ਦੀ ਸੰਤਾਨ, ਹਟੀਟਾ ਦੀ ਸੰਤਾਨ, ਸ਼ੋਬਈ ਦੀ ਸੰਤਾਨ, ਸਾਰੇ ਇੱਕ ਸੌ ਉਨਤਾਲੀ।