Ezra 2:58 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਰੇ ਮੰਦਰ ਦੇ ਸੇਵਕ ਅਤੇ ਸੁਲੇਮਾਨ ਦੇ ਸੇਵਕਾਂ ਦੇ ਘਰਾਣੇ ਵਿੱਚੋਂ ਮਨੁੱਖਾਂ ਦੀ ਗਿਣਤੀ ਸੀ 392
Punjabi Bible 2016 - ਪਵਿੱਤਰ ਬਾਈਬਲ O.V.
ਸਾਰੇ ਨਥੀਨੀਮ ਤੇ ਸੁਲੇਮਾਨ ਦੇ ਟਹਿਲੂਆਂ ਦੀ ਸੰਤਾਨ ਤਿੰਨ ਸੌ ਬਾਨਵੇਂ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੇ ਨਥੀਨੀਮ ਅਤੇ ਸੁਲੇਮਾਨ ਦੇ ਸੇਵਕਾਂ ਦੀ ਸੰਤਾਨ ਤਿੰਨ ਸੌ ਬਾਨਵੇਂ ਸੀ।