Ezra 2:59 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁਝ ਲੋਕ ਯਰੂਸ਼ਲਮ ਵਿੱਚ ਤੇਲ-ਮੇਹਲ, ਤੇਲ-ਹਰਸਾ, ਕਰੂਬ, ਅਦ੍ਦਾਨ ਅਤੇ ਇੰਮੇਰ ਦੇ ਸ਼ਹਿਰਾਂ ਤੋਂ ਸਨ, ਪਰ ਉਹ ਇਹ ਸਾਬਿਤ ਨਾ ਕਰ ਸੱਕੇ ਕਿ ਉਨ੍ਹਾਂ ਦੇ ਘਰਾਣੇ ਇਸਰਾਏਲ ਦੇ ਘਰਾਣਿਆਂ ਵਿੱਚੋਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਏਹ ਓਹ ਹਨ ਜਿਹੜੇ ਤੇਲ-ਮੇਲਹ, ਤੇਲ- ਹਰਸਾ, ਕਰੂਬ, ਅੱਦਾਨ, ਇੰਮੇਰ ਤੋਂ ਉਤਾਹਾਂ ਗਏ ਪਰ ਓਹ ਆਪਣੇ ਪਿੱਤ੍ਰਾਂ ਦੇ ਘਰਾਣੇ ਤੇ ਆਪਣੀ ਨਸਲ ਨੂੰ ਨਾ ਦੱਸ ਸੱਕੇ ਭਈ ਓਹ ਇਸਰਾਏਲ ਦੇ ਸਨ ਕਿ ਨਹੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਹ ਉਹ ਸਨ ਜਿਹੜੇ ਤੇਲ-ਮੇਲਹ, ਤੇਲ-ਹਰਸਾ, ਕਰੂਬ, ਅਦੋਨ, ਇੰਮੇਰ ਤੋਂ ਆਏ ਪਰ ਉਹ ਆਪਣੇ ਬਜ਼ੁਰਗਾਂ ਦੇ ਘਰਾਣੇ ਅਤੇ ਆਪਣੀ ਵੰਸ਼ਾਵਲੀ ਨੂੰ ਨਾ ਦੱਸ ਸਕੇ ਕਿ ਉਹ ਇਸਰਾਏਲ ਦੇ ਸਨ ਕਿ ਨਹੀਂ,