Ezra 2:61 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਜਕਾਂ ਦੇ ਘਰਾਣਿਆਂ ਵਿੱਚੋਂ ਉੱਤਰਾਧਿਕਾਰੀ ਇਉਂ ਸਨ: ਹੱਬਯਾਹ ਦੇ ਉੱਤਰਾਧਿਕਾਰੀ, ਹਕੋਸ਼ ਦੇ ਉੱਤਰਾਧਿਕਾਰੀ, ਬਰਜ਼ਿਲਈ ਦੇ ਉੱਤਰਾਧਿਕਾਰੀ (ਜੇਕਰ ਕੋਈ ਆਦਮੀ ਗਿਲਆਦ ਦੇ ਬਰਜਿਲਈ ਦੀਆਂ ਧੀਆਂ ਨਾਲ ਵਿਆਹਿਆ ਗਿਆ, ਉਹ ਬਰਜਿਲਈ ਦੇ ਨਾਮ ਤੋਂ ਬੁਲਾਇਆ ਜਾਂਦਾ ਸੀ।)
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਜਕਾਂ ਦੀ ਸੰਤਾਨ ਤੋਂ- ਹਬੱਯਾਹ ਦੀ ਸੰਤਾਨ, ਹਕੋਸ ਦੀ ਸੰਤਾਨ, ਬਰਜ਼ਿੱਲਈ ਦੀ ਸੰਤਾਨ ਜਿਸ ਨੇ ਗਿਲਆਦੀ ਬਰਜ਼ਿੱਲਈ ਦੀਆਂ ਧੀਆਂ ਵਿੱਚੋਂ ਇੱਕ ਵਹੁਟੀ ਲਈ ਅਤੇ ਉਨ੍ਹਾਂ ਦੇ ਨਾਉਂ ਉੱਤੇ ਸੱਦਿਆ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਾਜਕਾਂ ਦੀ ਸੰਤਾਨ ਤੋਂ - ਹਬੱਯਾਹ ਦੀ ਸੰਤਾਨ, ਹਕੋਸ ਦੀ ਸੰਤਾਨ, ਬਰਜ਼ਿੱਲਈ ਦੀ ਸੰਤਾਨ ਜਿਸ ਨੇ ਗਿਲਆਦੀ ਬਰਜ਼ਿੱਲਈ ਦੀਆਂ ਧੀਆਂ ਵਿੱਚੋਂ ਇੱਕ ਕੁੜੀ ਵਿਆਹ ਲਈ ਅਤੇ ਉਸੇ ਦੇ ਨਾਮ ਉੱਤੇ ਸੱਦੇ ਗਏ।