Ezra 2:62 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਮਨੁੱਖਾਂ ਨੇ ਆਪਣੇ ਘਰਾਣੇ ਦੇ ਇਤਿਹਾਸ ਨੂੰ ਜਾਨਣਾ ਚਾਹਿਆ ਪਰ ਉਹ ਖੋਜ ਨਾ ਸੱਕੇ। ਇਨ੍ਹਾਂ ਦੇ ਨਾਂ ਜਾਜਕਾਂ ਦੀ ਫਹਰਿਸਤ ਵਿੱਚ ਦਰਜ ਨਹੀ ਸਨ ਅਤੇ ਇਹ ਉਹ ਸਾਬਿਤ ਨਾ ਕਰ ਸੱਕੇ ਕਿ ਉਨ੍ਹਾਂ ਦੇ ਪੁਰਖੇ ਜਾਜਕ ਸਨ, ਇਸ ਲਈ ਉਨ੍ਹਾਂ ਨੂੰ ਜਾਜਕਾਂ ਵਜੋਂ ਸੇਵਾ ਕਰਨ ਦੀ ਆਗਿਆ ਨਹੀਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਏਹਨਾਂ ਨੇ ਆਪਣੀਆਂ ਲਿਖਤਾਂ ਨੂੰ ਵੰਸਾਓਲੀਆਂ ਵਾਲਿਆਂ ਵਿੱਚੋਂ ਭਾਲਿਆ ਪਰ ਜਦ ਓਹ ਨਾ ਮਿਲੀਆਂ ਤਦ ਓਹ ਅਸ਼ੁੱਧ ਠਹਿਰ ਕੇ ਜਾਜਕਾਈ ਵਿੱਚੋਂ ਕੱਢੇ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹਨਾਂ ਨੇ ਆਪਣੀਆਂ ਲਿਖਤਾਂ ਨੂੰ ਹੋਰਨਾਂ ਦੀਆਂ ਵੰਸ਼ਾਵਲੀਆਂ ਦੀਆਂ ਲਿਖਤਾਂ ਵਿੱਚ ਲੱਭਿਆ ਪਰ ਜਦ ਉਹ ਨਾ ਮਿਲੀਆਂ ਤਦ ਉਹਨਾਂ ਨੂੰ ਅਸ਼ੁੱਧ ਠਹਿਰਾਇਆ ਗਿਆ ਅਤੇ ਉਹ ਜਾਜਕਾਈ ਵਿੱਚੋਂ ਕੱਢੇ ਗਏ।