Ezra 2:63 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਰਾਜਪਾਲ ਨੇ ਆਖਿਆ, “ਜਦ ਤੀਕ ਓੱਥੇ ਕੋਈ ਜਾਜਕ ਨਾ ਹੋਵੇ ਜੋ ਉਰੀਮ ਅਤੇ ਬੁਂਮੀਮ ਬਾਰੇ ਜਾਨਕਾਰੀ ਦੇ ਸੱਕੇ ਤਦ ਤੀਕ ਉਹ ਅੱਤ ਪਵਿੱਤਰ ਵਸਤਾਂ ਵਿੱਚੋਂ ਕੁਝ ਨਾ ਖਾਣ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਰਧਾਨ ਨੇ ਆਖਿਆ ਕਿ ਜਦ ਤਕ ਕੋਈ ਜਾਜਕ ਊਰੀਮ ਤੇ ਥੁੰਮੀਮ ਨਾਲ ਖੜਾ ਨਾ ਹੋ ਜਾਵੇ ਤਦ ਤਕ ਓਹ ਅੱਤ ਪਵਿੱਤ੍ਰ ਵਸਤੂਆਂ ਵਿੱਚੋਂ ਕੁਝ ਖਾਣਾ ਨਾ ਪਾਉਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪ੍ਰਧਾਨ ਨੇ ਉਨ੍ਹਾਂ ਨੂੰ ਕਿਹਾ ਕਿ ਜਦ ਤੱਕ ਕੋਈ ਜਾਜਕ ਊਰੀਮ ਤੇ ਥੁੰਮੀਮ ਨਾਲ ਖੜਾ ਨਾ ਹੋ ਜਾਵੇ, ਤਦ ਤੱਕ ਕਿਸੇ ਨੂੰ ਅੱਤ ਪਵਿੱਤਰ ਵਸਤੂਆਂ ਵਿੱਚੋਂ ਕੁਝ ਖਾਣਾ ਨਾ ਦਿੱਤਾ ਜਾਵੇ।