Ezra 2:68 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦ ਉਹ ਸਮੂਹ ਯੋਹਵਾਹ ਦੇ ਮੰਦਰ ਯਰੂਸ਼ਲਮ ਵਿੱਚ ਪੁਜਿਆ ਤ੍ਤਦ ਪਰਿਵਾਰਾਂ ਦੇ ਮੁਖੀਆਂ ਨੇ ਮੰਦਰ ਦੇ ਨਿਰਮਾਣ ਲਈ ਤੋਂਹਫੇ ਭੇਂਟ ਕੀਤੇ ਤਾਂ ਜੋ ਉਸ ਬਾਵੇਂ ਜਿੱਥੇ ਮੰਦਰ ਨਸ਼ਟ ਕੀਤਾ ਗਿਆ ਸੀ ਉਸ ਬਾਂਵੇਂ ਉਹ ਨਵਾਂ ਮੰਦਰ ਉਸਾਰ ਸੱਕਣ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਪਿੱਤ੍ਰਾਂ ਦੇ ਘਰਾਣਿਆਂ ਦੇ ਮੁਖੀਏ ਯਰੂਸ਼ਲਮ ਵਿੱਚ ਯਹੋਵਾਹ ਦੇ ਭਵਨ ਵਿੱਚ ਆਏ ਤਦ ਕਈਆਂ ਨੇ ਯਹੋਵਾਹ ਦੇ ਭਵਨ ਲਈ ਖੁਸ਼ੀ ਨਾਲ ਦਾਨ ਦਿੱਤੇ ਤਾਂ ਜੋ ਉਹ ਆਪਣੇ ਥਾਂ ਤੇ ਖੜਾ ਕੀਤਾ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਬਜ਼ੁਰਗਾਂ ਦੇ ਘਰਾਣਿਆਂ ਦੇ ਆਗੂ ਯਰੂਸ਼ਲਮ ਵਿੱਚ ਯਹੋਵਾਹ ਦੇ ਭਵਨ ਵਿੱਚ ਆਏ, ਤਦ ਕਈਆਂ ਨੇ ਯਹੋਵਾਹ ਦੇ ਭਵਨ ਲਈ ਖੁਸ਼ੀ ਨਾਲ ਦਾਨ ਦਿੱਤੇ ਤਾਂ ਜੋ ਉਹ ਭਵਨ ਆਪਣੇ ਸਥਾਨ ਉੱਤੇ ਖੜਾ ਕੀਤਾ ਜਾਵੇ।