Ezra 2:69 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਲੋਕਾਂ ਨੇ ਆਪਣੇ ਵਿਤ੍ਤ ਮੁਤਾਬਕ ਭੇਟਾਂ ਦਿੱਤੀਆਂ। ਜੋ ਭੇਟਾ ਉਨ੍ਹਾਂ ਨੇ ਮੰਦਰ ਦੇ ਨਿਰਮਾਣ ਲਈ ਕੀਤੀ ਉਸ ਵਿੱਚ ਤਕਰੀਬਨ 500 ਕਿਲ ਸੋਨਾ, 3,000 ਕਿੱਲੋ ਦੇ ਕਰੀਬ ਚਾਂਦੀ ਸੀ ਅਤੇ ਜਾਜਕਾਂ ਦੇ ਪਹਿਨਣ ਲਈ 100 ਚੋਗੇ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਆਪਣੀ ਵਿੱਤ ਅਨੁਸਾਰ ਉਸ ਕੰਮ ਦੇ ਖਜ਼ਾਨੇ ਵਿੱਚ ਇਕਾਹਟ ਹਜ਼ਾਰ ਸੋਨੇ ਦੇ ਦਾਰਕ ਤੇ ਪੰਜ ਹਜ਼ਾਰ ਮਨਹ ਚਾਂਦੀ ਤੇ ਇੱਕ ਸੌ ਜਾਜਕਾਂ ਦੇ ਚੋਗੇ ਦੇ ਦਿੱਤੇ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਆਪਣੇ ਵਿੱਤ ਅਨੁਸਾਰ, ਉਸ ਕੰਮ ਦੇ ਲਈ ਖ਼ਜ਼ਾਨੇ ਵਿੱਚ ਇੱਕਾਹਠ ਹਜ਼ਾਰ ਸੋਨੇ ਦੇ ਸਿੱਕੇ ਅਤੇ ਪੰਜ ਹਜ਼ਾਰ ਮਨਹ ਚਾਂਦੀ ਅਤੇ ਜਾਜਕਾਂ ਦੇ ਲਈ ਇੱਕ ਸੌ ਜੋੜੇ ਬਸਤਰ ਦਿੱਤੇ।