Ezra 2:70 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਜਾਜਕ, ਲੇਵੀ ਅਤੇ ਕੁਝ ਹੋਰ ਲੋਕ ਯਰੂਸ਼ਲਮ ਅਤੇ ਇਸਦੇ ਦੁਆਲੇ ਦੇ ਇਲਾਕੇ ’ਚ ਜਾਕੇ ਵਸ ਗਏ। ਇਸ ਟੋਲੇ ਵਿੱਚ ਗਵਯ੍ਯੇ, ਦਰਬਾਨ ਅਤੇ ਮੰਦਰ ਦੇ ਸੇਵਕ ਸ਼ਾਮਲ ਸਨ। ਬਾਕੀ ਦੇ ਇਸਰਾਏਲੀ ਆਪਣੇ ਖੁਦ ਦੇ ਨਗਰਾਂ ਵਿੱਚ ਵਸ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਾਜਕ ਤੇ ਲੇਵੀ ਤੇ ਪਰਜਾ ਵਿੱਚੋਂ ਕੁਝ ਤੇ ਗਵੱਯੇ ਤੇ ਦਰਬਾਨ ਤੇ ਨਥੀਨੀਮ ਆਪਣੇ ਸ਼ਹਿਰਾਂ ਵਿੱਚ ਅਤੇ ਸਾਰੇ ਇਸਰਾਏਲੀ ਆਪਣੇ ਸ਼ਹਿਰਾਂ ਵਿੱਚ ਵੱਸੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਜਾਜਕ ਅਤੇ ਲੇਵੀ ਅਤੇ ਪਰਜਾ ਵਿੱਚੋਂ ਕੁਝ, ਅਤੇ ਗਾਇਕ ਅਤੇ ਦਰਬਾਨ ਅਤੇ ਨਥੀਨੀਮ ਭਾਵ ਹੈਕਲ ਵਿੱਚ ਸੇਵਾ ਕਰਨ ਵਾਲੇ ਆਪਣੇ ਸ਼ਹਿਰਾਂ ਵਿੱਚ ਅਤੇ ਬਾਕੀ ਸਾਰੇ ਇਸਰਾਏਲੀ ਆਪੋ ਆਪਣੇ ਸ਼ਹਿਰਾਂ ਵਿੱਚ ਵੱਸ ਗਏ।