Ezra 3:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਉਂ ਸੱਤਵੇ ਮਹੀਨੇ ਵਿੱਚ, ਜਿਹੜੇ ਇਸਰਾਏਲੀ ਆਪਣੇ ਨਗਰਾਂ ਵਿੱਚ ਵਸ ਗਏ ਸਨ, ਯਰੂਸ਼ਲਮ ਨੂੰ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਜਦੋਂ ਸੱਤਵਾਂ ਮਹੀਨਾ ਆਇਆ ਤੇ ਇਸਰਾਏਲੀ ਨਗਰੀਂ ਵੱਸ ਗਏ ਤਾਂ ਲੋਕ ਇੱਕ ਤਨ ਹੋ ਕੇ ਯਰੂਸ਼ਲਮ ਵਿੱਚ ਇਕੱਠੇ ਹੋਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਸੱਤਵਾਂ ਮਹੀਨਾ ਆਇਆ ਅਤੇ ਇਸਰਾਏਲੀ ਆਪੋ ਆਪਣੇ ਨਗਰਾਂ ਵਿੱਚ ਵੱਸ ਗਏ ਸਨ ਤਾਂ ਲੋਕ ਇੱਕ ਮਨ ਹੋ ਕੇ ਯਰੂਸ਼ਲਮ ਵਿੱਚ ਇਕੱਠੇ ਹੋਏ।