Ezra 3:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫਿਰ ਉਨ੍ਹਾਂ ਸਭ ਨੇ ਉਸਤਤ ਦੇ ਗੀਤ ਗਾਏ ਅਤੇ ਯਹੋਵਾਹ ਦਾ ਧੰਨਵਾਦ ਕੀਤਾ ਕਿ “ਉਹ ਬਹੁਤ ਭਲਾ ਹੈ ਅਤੇ ਉਸ ਦਾ ਪਿਆਰ ਅਤੇ ਮਿਹਰ ਇਸਰਾਏਲ ਵਾਸਤੇ ਹਮੇਸ਼ਾ ਹੈ।” ਫਿਰ ਸਭ ਲੋਕਾਂ ਨੇ ਉੱਚੀ ਆਵਾਜ਼ ਵਿੱਚ ਯਹੋਵਾਹ ਦੀ ਉਸਤਤ ਕੀਤੀ, ਇਹ ਸਭ ਇਸ ਲਈ ਹੋਇਆ ਕਿਉਂ ਕਿ ਮੰਦਰ ਦੀ ਨੀਂਹ ਦਾ ਕਾਰਜ ਸੰਪੰਨ ਹੋ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਵਾਰੀ ਵਾਰੀ ਯਹੋਵਾਹ ਦੀ ਉਸਤਤ ਤੇ ਧੰਨਵਾਦ ਗਾ ਕੇ ਆਖਣ ਲੱਗੇ ਕਿ ਉਹ ਭਲਾ ਹੈ ਤੇ ਉਹ ਦੀ ਦਯਾ ਇਸਰਾਏਲ ਉੱਤੇ ਸਦੀਪ ਕਾਲ ਦੀ ਹੈ! ਯਹੋਵਾਹ ਦੀ ਉਸਤਤ ਕਰਦਿਆਂ ਸਾਰੇ ਲੋਕਾਂ ਨੇ ਉੱਚੀ ਦਿੱਤੀ ਲਲਕਾਰਿਆ ਏਸ ਲਈ ਕਿ ਯਹੋਵਾਹ ਦੇ ਭਵਨ ਦੀ ਨੀਉਂ ਧਰੀ ਗਈ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਯਹੋਵਾਹ ਦੀ ਉਸਤਤ ਅਤੇ ਧੰਨਵਾਦ ਇਹ ਕਹਿ ਕੇ ਕਰਨ ਲੱਗੇ, “ਉਹ ਭਲਾ ਹੈ, ਅਤੇ ਉਸ ਦੀ ਦਯਾ ਇਸਰਾਏਲ ਉੱਤੇ ਸਦੀਪਕ ਕਾਲ ਦੀ ਹੈ!” ਯਹੋਵਾਹ ਦੀ ਉਸਤਤ ਕਰਦੇ ਹੋਏ ਸਾਰੇ ਲੋਕ ਉੱਚੀ ਅਵਾਜ਼ ਵਿੱਚ ਲਲਕਾਰੇ, ਇਸ ਲਈ ਜੋ ਯਹੋਵਾਹ ਦੇ ਭਵਨ ਦੀ ਨੀਂਹ ਰੱਖੀ ਗਈ ਸੀ।