Ezra 3:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੂਰ ਤੀਕ ਆਵਾਜ਼ਾਂ ਸੁਣਾਈ ਦੇ ਰਹੀਆਂ ਸਨ। ਉਨ੍ਹਾਂ ਸਭਨਾਂ ਨੇ ਮਿਲ ਕੇ ਇੰਨਾ ਸ਼ੋਰ ਮਚਾਇਆ ਹੋਇਆ ਸੀ ਕਿ ਰੋਣ ਤੇ ਹੱਸਣ ਦੀਆਂ ਆਵਾਜ਼ ਵਿੱਚ ਭੇਦ ਕਰਨਾ ਔਖਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਏਥੋਂ ਤਾਈਂ ਭਈ ਲੋਕ ਅਨੰਦ ਦੀ ਲਲਕਾਰ ਤੇ ਪਰਜਾ ਦੇ ਰੋਣ ਦੀ ਡੰਡ ਵਿੱਚ ਨਿਖੇੜਾ ਨਾ ਕਰ ਸੱਕੇ ਕਿਉਂ ਜੋ ਲੋਕ ਉੱਚੀ ਉੱਚੀ ਲਲਕਾਰਦੇ ਸਨ ਤੇ ਰੌਲਾ ਦੂਰ ਤਾਈਂ ਸੁਣੀਦਾ ਸੀ! ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਲੋਕ, ਅਨੰਦ ਦੀ ਲਲਕਾਰ, ਅਤੇ ਪਰਜਾ ਦੇ ਰੋਣ ਦੀ ਅਵਾਜ਼ ਵਿੱਚ ਫ਼ਰਕ ਨਾ ਕਰ ਸਕੇ, ਕਿਉਂ ਜੋ ਲੋਕ ਉੱਚੀ-ਉੱਚੀ ਲਲਕਾਰਦੇ ਸਨ ਅਤੇ ਰੌਲ਼ਾ ਦੂਰ ਤੱਕ ਸੁਣਾਈ ਦਿੰਦਾ ਸੀ!