Ezra 3:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫਿਰ ਉਨ੍ਹਾਂ ਨੇ ਲਿਖੇ ਮੁਤਾਬਕ ਡੇਰਿਆਂ ਦਾ ਪਰਬ ਮਨਾਇਆ ਅਤੇ ਹਰ ਦਿਨ ਸਹੀ ਗਿਣਤੀ ਮੁਤਾਬਕ ਹੋਮ ਦੀਆਂ ਭੇਟਾਂ ਚੜ੍ਹਾਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੇ ਲਿਖੇ ਅਨੁਸਾਰ ਡੇਰਿਆਂ ਦਾ ਪਰਬ ਮਨਾਇਆ ਅਤੇ ਰੋਜ਼ ਦੀਆਂ ਹੋਮ ਬਲੀਆਂ ਗਿਣ ਕੇ ਹੁਕਮਨਾਮੇ ਅਨੁਸਾਰ ਜਿਵੇਂ ਹਰ ਦਿਨ ਦੀ ਰੀਤ ਸੀ ਚੜ੍ਹਾਈਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੇ ਬਿਵਸਥਾ ਵਿੱਚ ਲਿਖੇ ਅਨੁਸਾਰ ਡੇਰਿਆਂ ਦਾ ਪਰਬ ਮਨਾਇਆ ਅਤੇ ਹਰ ਰੋਜ਼ ਦੀਆਂ ਹੋਮ ਬਲੀਆਂ, ਇੱਕ-ਇੱਕ ਦਿਨ ਦੀ ਗਿਣਤੀ ਅਤੇ ਹੁਕਮਨਾਮੇ ਦੇ ਅਨੁਸਾਰ ਚੜ੍ਹਾਈਆਂ।