Ezra 4:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਪਾਤਸ਼ਾਹ ਨਾਲ ਸ਼ਾਂਤੀ ਦਾ ਇਕਰਾਰਨਾਮਾ ਕੀਤਾ ਹੋਇਆ ਹੈ ਅਤੇ ਇਸ ਲਈ ਅਸੀਂ ਨਹੀਂ ਚਾਹੁੰਦੇ ਕਿ ਅਜਿਹਾ ਕੁਝ ਵੀ ਹੋਵੇ। ਇਸ ਲਈ ਅਸੀਂ ਇਹ ਚਿੱਠੀ ਪਾਤਸ਼ਾਹ ਨੂੰ ਸੂਚਨਾ ਦੇਣ ਲਈ ਭੇਜ ਰਹੇ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਜੋ ਅਸੀਂ ਪਾਤਸ਼ਾਹ ਦਾ ਲੂਣ ਖਾਂਦੇ ਹਾਂ ਤੇ ਉੱਚਿਤ ਨਹੀਂ ਭਈ ਸਾਡੇ ਸਾਹਮਣੇ ਪਾਤਸ਼ਾਹ ਦਾ ਅਪਮਾਨ ਹੋਵੇ ਤਾਂ ਅਸਾਂ ਲਿਖ ਕੇ ਪਾਤਸ਼ਾਹ ਨੂੰ ਚਿਤਾਰਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਤਾਂ ਰਾਜਾ ਦਾ ਲੂਣ ਖਾਂਦੇ ਹਾਂ, ਇਸ ਲਈ ਇਹ ਠੀਕ ਨਹੀਂ ਕਿ ਸਾਡੇ ਸਾਹਮਣੇ ਰਾਜਾ ਦਾ ਅਪਮਾਨ ਹੋਵੇ, ਇਸ ਕਾਰਨ ਅਸੀਂ ਇਹ ਚਿੱਠੀ ਲਿਖ ਕੇ ਰਾਜਾ ਨੂੰ ਸੂਚਨਾ ਦਿੱਤੀ ਹੈ।