Ezra 4:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਾਤਸ਼ਾਹ! ਅਸੀਂ ਤੁਹਾਨੂੰ ਇਹ ਵੀ ਸੂਚਿਤ ਕਰਨਾ ਚਾਹੁੰਦੇ ਹਾਂ ਕਿ ਜੇਕਰ ਇਸ ਨਗਰ ਨੂੰ ਅਤੇ ਇਸਦੀਆਂ ਕੰਧਾ ਨੂੰ ਮੁੜ ਬਣਾਇਆ ਗਿਆ ਤਾਂ ਤੁਸੀਂ ਦਰਿਆਓ ਪਾਰ ਦੇ ਪੱਛਮੀ ਹਿੱਸੇ ਤੋਂ ਆਪਣਾ ਕਬਜ਼ਾ ਤੇ ਹਕੂਮਤ ਗੁਆ ਬੈਠੋਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਪਾਤਸ਼ਾਹ ਨੂੰ ਚਿਤਾਰਦੇ ਹਾਂ ਕਿ ਜੇ ਇਹ ਸ਼ਹਿਰ ਬਣ ਜਾਵੇ ਤੇ ਇਹ ਦੀਆਂ ਕੰਧਾਂ ਉਸਾਰੀਆਂ ਜਾਣ ਤਾਂ ਇਸ ਕਾਰਨ ਦਰਿਆਓਂ ਪਾਰ ਤੁਹਾਡਾ ਕੋਈ ਹਿੱਸਾ ਨਹੀਂ ਰਹਿਣਾ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਰਾਜਾ ਨੂੰ ਚਿਤਾਉਣੀ ਦਿੰਦੇ ਹਾਂ ਕਿ ਜੇ ਇਹ ਸ਼ਹਿਰ ਬਣ ਜਾਵੇ ਤੇ ਇਸ ਦੀਆਂ ਕੰਧਾਂ ਉਸਾਰੀਆਂ ਜਾਣ ਤਾਂ ਇਸ ਕਾਰਨ ਦਰਿਆ ਦੇ ਪਾਰ ਤੁਹਾਡਾ ਕੋਈ ਹਿੱਸਾ ਨਹੀਂ ਰਹੇਗਾ।”