Ezra 4:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜੀ ਚਿੱਠੀ ਤੁਸੀਂ ਮੈਨੂੰ ਭੇਜੀ ਉਸਦਾ ਤਰਜਮਾ ਕਰਕੇ ਮੇਰੇ ਸਾਹਮਣੇ ਪੜੀ ਗਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੋ ਚਿੱਠੀ ਤੁਸਾਂ ਸਾਨੂੰ ਘੱਲੀ ਉਹ ਮੇਰੇ ਸਨਮੁਖ ਸਾਫ ਸਾਫ ਪੜ੍ਹੀ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਚਿੱਠੀ ਤੁਸੀਂ ਸਾਨੂੰ ਭੇਜੀ, ਉਹ ਮੇਰੇ ਸਾਹਮਣੇ ਸਾਫ਼-ਸਾਫ਼ ਪੜ੍ਹ ਕੇ ਸੁਣਾਈ ਗਈ।