Ezra 4:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਮਾਮਲੇ ਵਿੱਚ ਆਪਣੇ ਕੰਮ ਦੀ ਲਾਪਰਵਾਹੀ ਨਾ ਕਰਨ ਵਿੱਚ ਸਤਰਕ ਰਹਿਣਾ। ਤਾਂ ਜੋ ਰਾਜ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਚੌਕਸ ਹੋਵੋ ਇਸ ਵਿੱਚ ਢਿਲ ਨਾ ਕਰਿਓ-ਰਾਜਿਆਂ ਦੀ ਹਾਨੀ ਲਈ ਬੁਰੀਆਈ ਕਿਉਂ ਵੱਧੇ?।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਚੌਕਸ ਹੋਵੋ ਅਤੇ ਇਸ ਗੱਲ ਵਿੱਚ ਢਿੱਲ ਨਾ ਕਰੋ; ਰਾਜਿਆਂ ਦੀ ਹਾਨੀ ਕਰਨ ਲਈ ਇਹ ਬੁਰਿਆਈ ਕਿਉਂ ਵਧੇ?