Ezra 4:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਯਹੂਦੀਆਂ ਨੂੰ ਇਸ ਕਾਰਜ ਤੋਂ ਰੋਕਣ ਲਈ ਫਾਰਸ ਦੇ ਪਾਤਸ਼ਾਹ ਨੂੰ ਚਿੱਠੀਆਂ ਲਿਖਣ ਦੀ ਹੱਦ ਤੀਕ ਵੀ ਚੱਲੇ ਗਏ। ਅਹਸ਼ਵੇਰੋਸ਼ ਦੇ ਸ਼ਾਸਨਕਾਲ ਵਿੱਚ ਉਸ ਦੇ ਸ਼ਾਸਨਕਾਲ ਦੇ ਸ਼ੁਰੂ ਵਿੱਚ, ਉਨ੍ਹਾਂ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਦੇ ਵਿਰੁੱਧ ਚਿੱਠੀਆਂ ਲਿਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਹਸਵੇਰੋਸ਼ ਦੇ ਰਾਜ ਵਿੱਚ ਉਹ ਦੇ ਰਾਜ ਦੇ ਅਰੰਭ ਵਿੱਚ ਹੀ ਉਨ੍ਹਾਂ ਨੇ ਯਹੂਦਾਹ ਤੇ ਯਰੂਸ਼ਲਮ ਦੇ ਵਾਸੀਆਂ ਦੇ ਵਿਰੁੱਧ ਊਜਾਂ ਲਿਖੀਆਂ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਹਸ਼ਵੇਰੋਸ਼ ਦੇ ਰਾਜ ਦੇ ਅਰੰਭ ਵਿੱਚ ਹੀ ਉਨ੍ਹਾਂ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਵਾਸੀਆਂ ਦੇ ਵਿਰੁੱਧ ਦੋਸ਼ ਪੱਤਰ ਲਿਖ ਕੇ ਉਸ ਨੂੰ ਭੇਜੇ।