Ezra 5:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਵਕਤ, ਹੱਗਈ ਅਤੇ ਇੱਦੋ ਦਾ ਪੁੱਤਰ ਜ਼ਕਰਯਾਹ ਨਬੀ ਇਸਰਾਏਲ ਦੇ ਪਰਮੇਸ਼ੁਰ ਦੇ ਨਾਂ ਤੇ ਭਵਿੱਖਬਾਣੀ ਕਰਨ ਲੱਗੇ ਜੋ ਕਿ ਉਨ੍ਹਾਂ ਦੇ ਉੱਪਰ ਸੀ। ਅਤੇ ਉਨ੍ਹਾਂ ਨੇ ਉਨ੍ਹਾਂ ਯਹੂਦੀਆਂ ਨੂੰ ਉਤਸਾਹਿਤ ਕੀਤਾ ਜੋ ਯਹੂਦਾਹ ਅਤੇ ਯਰੂਸ਼ਲਮ ਵਿੱਚ ਰਹਿੰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਏਹ ਨਬੀ ਅਰਥਾਤ ਹੱਗਈ ਨਬੀ ਤੇ ਇੱਦੋ ਦਾ ਪੁੱਤ੍ਰ ਜ਼ਕਰਯਾਹ ਉਨ੍ਹਾਂ ਯਹੂਦੀਆਂ ਦੇ ਅੱਗੇ ਜੋ ਯਹੂਦਾਹ ਤੇ ਯਰੂਸ਼ਲਮ ਵਿੱਚ ਸਨ ਇਸਰਾਏਲ ਦੇ ਪਰਮੇਸ਼ੁਰ ਦੇ ਨਾਮ ਤੇ ਅਗੰਮਵਾਕ ਬੋਲਣ ਲੱਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਹੱਗਈ ਨਬੀ ਅਤੇ ਇੱਦੋ ਦਾ ਪੁੱਤਰ ਜ਼ਕਰਯਾਹ ਉਨ੍ਹਾਂ ਯਹੂਦੀਆਂ ਦੇ ਅੱਗੇ ਜੋ ਯਹੂਦਾਹ ਅਤੇ ਯਰੂਸ਼ਲਮ ਵਿੱਚ ਸਨ, ਇਸਰਾਏਲ ਦੇ ਪਰਮੇਸ਼ੁਰ ਦੇ ਨਾਮ ਤੇ ਭਵਿੱਖਬਾਣੀ ਕਰਨ ਲੱਗੇ।