Ezra 5:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਾਤਸ਼ਾਹ ਕੋਰਸ਼ ਨੇ ਬਾਬਲ ਵਿੱਚਲੇ ਆਪਣੇ ਝੂਠੇ ਦੇਵਤਿਆਂ ਦੇ ਮੰਦਰ ਵਿੱਚੋਂ ਸੋਨਾ ਅਤੇ ਚਾਂਦੀ ਕੱਢੇ ਜਿਸ ਨੂੰ ਨਬੂਕਦਨੱਸਰ ਯਰੂਸ਼ਲਮ ਦੇ ਮੰਦਰ ਵਿੱਚੋਂ ਕੱਢ ਕੇ ਬਾਬਲ ਦੇ ਮੰਦਰ ਵਿੱਚ ਲੈ ਆਇਆ ਸੀ। ਪਾਤਸ਼ਾਹ ਕੋਰਸ਼ ਨੇ ਇਨ੍ਹਾਂ ਡਾਕਿਆਂ ਨੂੰ ਸ਼ੇਸਬੱਸਰ ਨਾਂ ਦੇ ਇੱਕ ਆਦਮੀ ਨੂੰ ਦੇ ਦਿੱਤੇ ਜਿਸ ਨੂੰ ਉਸ ਦੇ ਰਾਜਪਾਲ ਹੋਣ ਲਈ ਚੁਣਿਆ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਰਮੇਸ਼ੁਰ ਦੇ ਭਵਨ ਦੇ ਸੋਨੇ ਤੇ ਚਾਂਦੀ ਦੇ ਭਾਂਡਿਆਂ ਨੂੰ ਵੀ ਜਿਨ੍ਹਾਂ ਨੂੰ ਨਬੂਕਦਨੱਸਰ ਯਰੂਸ਼ਲਮ ਦੀ ਹੈਕਲ ਵਿੱਚੋਂ ਕੱਢ ਕੇ ਬਾਬਲ ਦੇ ਮੰਦਰ ਵਿਚ ਲੈ ਆਇਆ ਸੀ ਕੋਰਸ਼ ਪਾਤਸ਼ਾਹ ਨੇ ਬਾਬਲ ਦੇ ਮੰਦਰੋਂ ਕੱਢਿਆ ਅਰ ਉਨ੍ਹਾਂ ਨੂੰ ਸ਼ੇਸ਼ਬੱਸਰ ਨਾਮੀ ਇੱਕ ਆਦਮੀ ਨੂੰ ਜਿਸ ਨੂੰ ਉਸ ਨੇ ਹਾਕਮ ਬਣਾਇਆ ਸੀ ਸੌਂਪ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਦੇ ਭਵਨ ਦੇ ਸੋਨੇ ਤੇ ਚਾਂਦੀ ਦੇ ਭਾਂਡਿਆ ਨੂੰ ਵੀ ਜਿਨ੍ਹਾਂ ਨੂੰ ਨਬੂਕਦਨੱਸਰ ਯਰੂਸ਼ਲਮ ਦੇ ਮੰਦਰ ਵਿੱਚੋਂ ਕੱਢ ਕੇ ਬਾਬਲ ਦੇ ਮੰਦਰ ਵਿੱਚ ਲੈ ਗਿਆ ਸੀ, ਕੋਰਸ਼ ਰਾਜਾ ਨੇ ਬਾਬਲ ਦੇ ਮੰਦਰ ਵਿੱਚੋਂ ਕਢਵਾਇਆ ਅਤੇ ਉਨ੍ਹਾਂ ਨੂੰ ਸ਼ੇਸ਼ਬੱਸਰ ਨਾਮਕ ਇੱਕ ਪੁਰਖ ਨੂੰ ਜਿਸ ਨੂੰ ਉਸ ਨੇ ਹਾਕਮ ਬਣਾਇਆ ਸੀ, ਸੌਂਪ ਦਿੱਤਾ।