Ezra 5:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਹੁਣ, ਜੇਕਰ ਪਾਤਸ਼ਾਹ ਠੀਕ ਸਮਝਣ ਤਾਂ ਪਾਤਸ਼ਾਹ ਦੇ ਦਫਤਰੀ ਲਿਖਤਾਂ ਵਿੱਚ ਜੋ ਕਿ ਬਾਬਲ ਵਿੱਚ ਹਨ ਪੜਤਾਲ ਕੀਤੀ ਜਾਵੇ ਕਿ ਕੋਰਸ਼ ਪਾਤਸ਼ਾਹ ਨੇ ਪਰਮੇਸ਼ੁਰ ਦੇ ਇਸ ਮੰਦਰ ਨੂੰ ਯਰੂਸ਼ਲਮ ਵਿੱਚ ਬਨਾਉਣ ਦੀ ਆਗਿਆ ਦਿੱਤੀ ਸੀ ਜਾਂ ਨਹੀਂ। ਫਿਰ ਸ੍ਰੀ ਮਾਨ ਕਿਰਪਾ ਕਰਕੇ ਸਾਨੂੰ ਦੋਸ਼ੀ ਕੀ ਤੂੰ ਇਸ ਬਾਰੇ ਕੀ ਫ਼ੈਸਲਾ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਹੁਣ ਜੇ ਮਹਾਰਾਜ ਉੱਚਿਤ ਜਾਣਨ ਤਾਂ ਮਹਾਰਾਜ ਦੇ ਰਾਜ ਭੰਡਾਰ ਵਿੱਚ ਜੋ ਬਾਬਲ ਵਿੱਚ ਹੈ ਪੜਤਾਲ ਕੀਤੀ ਜਾਵੇ ਭਈ ਕੋਰਸ਼ ਪਾਤਸ਼ਾਹ ਨੇ ਪਰਮੇਸ਼ੁਰ ਦੇ ਏਸ ਭਵਨ ਨੂੰ ਯਰੂਸ਼ਲਮ ਵਿੱਚ ਬਣਾਉਣ ਦੀ ਆਗਿਆ ਦਿੱਤੀ ਸੀ ਯਾ ਨਹੀਂ ਅਤੇ ਇਸ ਗੱਲ ਵਿੱਚ ਮਹਾਰਾਜ ਆਪਣੀ ਇੱਛਿਆ ਸਾਡੇ ਉੱਤੇ ਪਰਗਟ ਕਰਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਇਸ ਲਈ ਜੇ ਮਹਾਰਾਜ ਨੂੰ ਠੀਕ ਲੱਗੇ ਤਾਂ ਮਹਾਰਾਜ ਦੇ ਰਾਜ ਭੰਡਾਰ ਵਿੱਚ, ਜੋ ਬਾਬਲ ਵਿੱਚ ਹੈ ਇਸ ਗੱਲ ਦੀ ਖੋਜ ਕੀਤੀ ਜਾਵੇ ਕਿ ਕੋਰਸ਼ ਰਾਜਾ ਨੇ ਸੱਚ-ਮੁੱਚ ਇਸ ਭਵਨ ਨੂੰ ਯਰੂਸ਼ਲਮ ਵਿੱਚ ਬਣਾਉਣ ਦੀ ਆਗਿਆ ਦਿੱਤੀ ਸੀ ਜਾਂ ਨਹੀਂ। ਤਦ ਮਹਾਰਾਜ ਇਸ ਗੱਲ ਵਿੱਚ ਆਪਣੀ ਇੱਛਾ ਸਾਡੇ ਉੱਤੇ ਪ੍ਰਗਟ ਕਰਨ।”